Breaking NewsIndiaPunjabTop News

ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਭਾਰਤ ਕਾਂਗਰਸ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਇਸ ਮੁਲਾਕਾਤ ਬਾਰੇ ਸ਼ੋਸ਼ਲ ਮੀਡੀਆ ਹੈਂਡਲਰ ਟਵੀਟਰ ‘ਤੇ ਵੀ ਸ਼ੇਅਰ ਕੀਤਾ। ਉਨ੍ਹਾਂ ਟਵੀਟਰ ‘ਤੇ ਲਿਖਿਆ ਕਿ 9 ਵਾਰ ਵਿਧਾਇਕ, ਤਿੰਨ ਵਾਰ ਮੈਂਬਰ ਪਾਰਲੀਮੈਂਟ, ਪਛੜੇ ਲੋਕਾਂ ਦੇ ਕਾਰਨਾਂ ਲਈ ਚੈਂਪੀਅਨ, ਸੱਚ ਦੀ ਆਵਾਜ਼ ….. “ਭਰੋਸੇਯੋਗਤਾ ਤੇਰਾ ਨਾਮ ਮੱਲਿਕਾਰਜੁਨ ਖੜਗੇ ਹੈ।” ਮਾਣਯੋਗ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਆਸ਼ੀਰਵਾਦ ਲਿਆ, ਉਹ ਪਾਰਟੀ ਲਈ ਸਕਾਰਾਤਮਕ ਹੁਲਾਰੇ ਅਤੇ ਚੰਗੀ ਕਿਸਮਤ ਲਿਆਉਂਦਾ ਹੈ। ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਰਾਹੁਲ ਗਾਂਧੀ ‘ਤੇ ਪ੍ਰਿੰਯਕਾਂ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਿੱਧੂ ਦੀ ਇਹ ਪਹਿਲੀ ਮੁਲਾਕਾਤ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button