Breaking NewsD5 specialNewsPunjabTop News

ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਭਲਕੇ ਸੱਦੀ ਪੀ.ਈ.ਸੀ. ਦੀ ਬੈਠਕ

ਚੰਡੀਗੜ੍ਹ : ਪੰਜਾਬ ਕਾਂਗਰਸ ਭਵਨ ਸੈਕਟਰ 15 ਚੰਡੀਗੜ੍ਹ ਵਿਖੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖ਼ੜ ਦੀ ਪ੍ਰਧਾਨਗੀ ਹੇਠ ਬੈਠਕ ਹੋ ਰਹੀ ਹੈ, ਜਿਸ ‘ਚ ਨਵਜੋਤ ਸਿੱਧੂ ਵੀ ਸ਼ਾਮਿਲ ਹੋਏ।

ਆਹ ਕਿਸਾਨ ਨੇ ਲਾਲ ਕਿਲੇ ’ਚ ਵਾੜਿਆ ਸੀ ਟਰੈਕਟਰ! ਅੱਜ ਰਿਹਾ ਪਛਤਾਅ || D5 Channel Punjabi

ਉੱਥੇ ਹੀ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਪੀ.ਈ.ਸੀ. ਦੀ ਬੈਠਕ ਭਲਕੇ ਸੱਦੀ ਹੈ। ਉਨ੍ਹਾਂ ਨੇ ਕੱਲ੍ਹ ਦੀ ਬੈਠਕ ਸ਼ਾਮ 5 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ ਅਤੇ ਸਭ ਨੂੰ ਹਾਜ਼ਰ ਹੋਣ ਦੀ ਬੇਨਤੀ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button