Breaking NewsD5 specialIndiaNewsPoliticsPunjab

ਨਵਜੋਤ ਸਿੱਧੂ ‘ਤੇ ਹੋਇਆ ਪਰਚਾ, ਕਾਂਗਰਸ ‘ਚ ਪੈ ਗਈਆਂ ਭਾਜੜਾਂ (ਵੀਡੀਓ)

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਕਿ ਆਪਣੀ ਬਿਆਨਬਾਜ਼ੀ ਕਰਕੇ ਚਰਚਾ ‘ਚ ਰਹਿੰਦੇ ਹਨ ਤੇ ਇੰਨ੍ਹੀ ਦਿਨੀਂ ਸਿੱਧੂ ਵੱਲੋਂ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਹੱਕ ‘ਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਹੁਣ ਨਵਜੋਤ ਸਿੰਘ ਬਿਹਾਰ ‘ਚ ਚੋਣ ਪ੍ਰਚਾਰ ਕਰਨਾ ਮਹਿੰਗਾ ਪੈ ਗਿਆ ਹੈ ਕਿਉਂਕਿ ਬਿਹਾਰ ‘ਚ ਚੋਣ ਪ੍ਰਚਾਰ ਦੌਰਾਨ ਮੋਦੀ ਨੂੰ ਹਰਾਉਣ ਲਈ ਮੁਸਲਮਾਨਾਂ ਨੂੰ ਇਕਜੁੱਟ ਹੋ ਕੇ ਵੋਟ ਦੇਣ ਦੀ ਅਪੀਲ ਤੋਂ ਬੀਜੇਪੀ ਖਫਾ ਹੋ ਗਈ ਹੈ।

Read Also ਨਵਜੋਤ ਸਿੱਧੂ ਨੇ ਖੋਲ੍ਹੀਆਂ ਮੋਦੀ ਦੀਆਂ ਪੋਲ੍ਹਾਂ ! ਮੋਦੀ ਕਿਉਂ ਬਣਿਆ ਚੌਕੀਦਾਰ ? (ਵੀਡੀਓ)

ਜਿਸ ਤੋਂ ਬਾਅਦ ਜਿਲ੍ਹਾਂ ਪ੍ਰਸ਼ਾਸਨ ਨੇ ਸਿੱਧੂ ਖਿਲਾਫ ਐਫਆਰਆਈ ਦਰਜ ਕਰਵਾਈ ਹੈ। ਜਾਣਕਾਰੀ ਮੁਤਾਬਕ ਚੋਣ ਅਧਿਕਾਰੀ ਐਚਆਰ ਸ੍ਰੀਨਿਵਾਸ ਨੇ ਦੱਸਿਆ ਕਿ ਸਿੱਧੂ ਖਿਲਾਫ ਭਾਰਤੀ ਨਾਗਰਿਕਾਂ ਵਿੱਚ ਧਰਮ,ਜਾਤੀ, ਫਿਰਕੇ ਅਤੇ ਭਾਸ਼ਾ ਦੇ ਆਧਾਰ ‘ਤੇ ਨਫਰਤ ਅਤੇ ਦੁਸ਼ਮਣੀ ਦੀ ਭਾਵਨਾ ਵਧਾਉਣ ਦੀਆਂ ਕੋਸ਼ਿਸ਼ਾਂ ‘ਤੇ ਰੋਕ ਲਗਾਉਦੀ ਧਾਰਾ ਤਹਿਤ ਕੇਸ ਦਰਜ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button