ਨਵਜੋਤ ਸਿੱਧੂ ਦਾ ਆਪਰੇਸ਼ਨ ਸਫਲ ਰਿਹਾ- ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੱਧੂ ਨੂੰ ਲੈ ਕੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਨਵਜੋਤ ਕੌਰ ਸਿੱਧੂ ਦਾ ਆਪਰੇਸ਼ਨ ਸਫਲ ਰਿਹਾ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਤੀ। ਨਵਜੋਤ ਸਿੱਧੂ ਨੇ ਨਵਜੋਤ ਕੌਰ ਦੀ ਚੰਗੀ ਸਿਹਤ ਦੀ ਕਾਮਨਾ ਕਰਨ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ। ਨਵਜੋਤ ਸਿੰਘ ਸਿੱਧੂ ਨੇ ਨਵਜੋਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਫੋਟੋ ਵੀ ਟਵੀਟ ਕੀਤੀ।
ਕਿਸਾਨਾਂ ਨੂੰ ਮਿਲੀ ਵੱਡੀ ਖੁਸ਼ਖ਼ਬਰੀ! ਮੇਹਰਬਾਨ ਹੋਈ ਸਰਕਾਰ, ਅੰਬਾਨੀਆਂ-ਅੰਡਾਨੀਆਂ ਨੂੰ ਝਟਕਾ!
ਸਿੱਧੂ ਨੇ ਕਿਹਾ, ”ਨਵਜੋਤ ਕੌਰ ਨੂੰ ਸਫਲ ਆਪ੍ਰੇਸ਼ਨ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਸਟਾਫ਼ ਦਾ ਬਹੁਤ ਬਹੁਤ ਧੰਨਵਾਦ। ਨਵਜੋਤ ਕੌਰ ਦੀ ਚੰਗੀ ਸਿਹਤ ਦੀ ਕਾਮਨਾ ਕਰਨ ਵਾਲਿਆਂ ਦਾ ਬਹੁਤ ਬਹੁਤ ਧੰਨਵਾਦ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਪਤਨੀ ਨਵਜੋਤ ਕੌਰ ਦੇ ਗੰਭੀਰ ਬਿਮਾਰ ਹੋਣ ਦੀ ਜਾਣਕਾਰੀ ਦਿੱਤੀ ਸੀ। ਨਵਜੋਤ ਸਿੱਧੂ ਨੇ ਕਿਹਾ ਸੀ, ”ਮੇਰੀ ਪਤਨੀ ਨਵਜੋਤ ਕੌਰ ਦੋ ਦਿਨਾਂ ਤੋਂ ਬਿਮਾਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਆਹ ਵੇਖੋ! ਕਿਸੇ ਦੀ ਮਾੜੀ ਕਰਤੂਤ, share ਜਰੂਰ ਕਰ ਦਿਓ #Shots D5 Channel Punjabi
ਮੰਗਲਵਾਰ ਨੂੰ ਨਵਜੋਤ ਕੌਰ ਦਾ ਫੋਰਟਿਸ ਹਸਪਤਾਲ ‘ਚ ਆਪਰੇਸ਼ਨ ਕੀਤਾ ਜਾਵੇਗਾ। ਦੱਸ ਦੇਈਏ ਕਿ ਨਵਜੋਤ ਕੌਰ ਸਿੱਧੂ ਪੇਸ਼ੇ ਤੋਂ ਡਾਕਟਰ ਹਨ। ਨਵਜੋਤ ਕੌਰ ਸਿੱਧੂ ਨੇ ਰਾਜਨੀਤੀ ਵਿੱਚ ਵੀ ਆਪਣੀ ਕਿਸਮਤ ਅਜ਼ਮਾਈ ਹੈ ਅਤੇ ਉਹ 2012 ਵਿੱਚ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਚੁਣੀ ਗਈ ਸੀ। ਪਰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਨਵਜੋਤ ਕੌਰ ਨੇ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਨਵਜੋਤ ਕੌਰ ਨੇ ਕਿਹਾ ਸੀ ਕਿ ਉਹ ਆਪਣੀ ਮੈਡੀਕਲ ਪ੍ਰੈਕਟਿਸ ਫਿਰ ਤੋਂ ਸ਼ੁਰੂ ਕਰੇਗੀ।
Wife discharged from Hospital after a successful operation …. Thank you to the hospital staff @fortis_hospital and all those who prayed for her well being … Rabb Rakha pic.twitter.com/iYNXNExLVN
— Navjot Singh Sidhu (@sherryontopp) April 13, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.