Breaking NewsD5 specialNewsPoliticsPunjab

ਨਵਜੋਤ ਸਿੱਧੂ ਦਾ ਕਾਂਗਰਸ ਨੂੰ ਵੱਡਾ ਝਟਕਾ ! ਵੱਡੇ ਲੀਡਰ ਤੇ ਚੱਕਤਾ ਪਰਦਾ

ਪਟਿਆਲਾ : ਨਵਜੋਤ ਸਿੰਘ ਸਿੱਧੂ ਦੇ ਬਾਰੇ ਅਜਿਹੀਆਂ ਸੁਰਖੀਆਂ ਸਾਹਮਣੇ ਆ ਰਹੀਆਂ ਹਨ ਜੋ ਕਿ ਪੰਜਾਬ ਦੀ ਸਿਆਸਤ ਨੂੰ ਹਿਲਾ ਕੇ ਰੱਖ ਸਕਦੀਆਂ ਹਨ। ਜੀ ਹਾਂ ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈਨਵਜੋਤ ਸਿੰਘ ਸਿੱਧੂ ਦੀਆਂ ਸ਼ਰਤਾਂ ਦੱਸੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਜੀ ਨਾਲ ਪੰਜਾਬ ਦੀ ਜਨਤਾ ਅਤੇ ਪੰਜਾਬ ਦੇ ਮੁੱਦਿਆ ਤੇ ਲਗਾਤਾਰ ਚਰਚਾ ਕੀਤੀ ਜਾ ਰਹੀ ਹੈ ਤੇ ਪੰਜਾਬ ਦੀ ਸਿਆਸਤ ਕਰਵਟ ਲੈ ਰਹੀ ਹੈ।

ਆਹ ਵੇਖੋ ਹਸਪਤਾਲ ‘ਚੋਂ ਕੋਰੋਨਾ ਮਰੀਜ਼ਾਂ ਨਾਲ ਡਾਕਟਰ ਤੇ ਨਰਸ ਦੀ ਵੀਡੀਓ ਵਾਇਰਲ | Corona

ਜਿਸ ਵਿਚ ਪ੍ਰਸ਼ਾਂਤ ਕਿਸ਼ੋਰ ਦਾ ਨਾਮ ਸਾਹਮਣੇ ਨਿਕਲ ਕੇ ਆ ਰਿਹਾ ਹੈ ਜੋ ਕੀ ਇਸ ਮਾਮਲੇ ਦੇ ਵਿਚ ਵਿਚੋਲ ਗਿਰੀ ਦਾ ਕੰਮ ਕਰ ਰਹੇ ਹਨ। ਜਲਦ ਹੀ ਪਤਾ ਚੱਲ ਜਾਵੇਗਾ ਕਿ ਨਵਜੋਤ ਸਿੱਧੂ ਕਿਸ ਪਾਰਟੀ ਵਿਚ ਸ਼ਾਮਿਲ ਹੁੰਦੇ ਹਨ ਤੇ ਉਹ ਕਿੰਨਾਂ ਕਾਰਨਾਂ ਦੇ ਕਰਕੇ ਪਾਰਟੀ ਨੂੰ ਚੁਣਦੇ ਹਨ। ਇਹ ਕੁੱਝ ਗੱਲਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਦੱਸਿਆ ਜਾ ਰਿਹਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਵੀ ਹੁੰਦੇ ਹਨ ਤਾਂ ਪੰਜਾਬ ਦੇ ਵਿਚ ਇੱਕ ਵੱਡਾ ਬਦਲਾਅ ਆਉਣ ਦੀ ਉਮੀਦ ਹੈ ਤੇ ਇਹ ਉਮੀਦ ਪੰਜਾਬ ਦੀ ਜਨਤਾ ਨੂੰ ਬਣੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button