ਨਵਜੋਤ ਸਿੱਧੂ ਦਾ CM ਮਾਨ ਲਈ ਟਵੀਟ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ”ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਵਿਧਾਇਕਾਂ ਸਮੇਤ ਸਰਕਾਰੀ ਅਧਿਕਾਰੀਆਂ ਦੀ ਸ਼ਮੂਲੀਅਤ ਨਾਲ ਆਯੋਜਿਤ ਕੀਤਾ ਜਾਵੇ। ਸ਼ਕਤੀ ਦਾ ਵਿਕੇਂਦਰੀਕਰਨ ਲੋਕਤੰਤਰ ਦਾ ਅਸਲ ਤੱਤ ਹੈ। 1 ਵਿਅਕਤੀ 3 ਕਰੋੜ ਪੰਜਾਬੀਆਂ ਦੀਆਂ ਚਿੰਤਾਵਾਂ ਨੂੰ ਹੱਲ ਨਹੀਂ ਕਰ ਸਕਦਾ ਪਰ ਇਕ ਸਮੂਹਿਕ ਵਿਕੇਂਦਰੀਕਰਣ ਯਤਨ ਕਰ ਸਕਦਾ ਹੈ।
CM @BhagwantMann ji, Janta durbar can only succeed if held at Tehsils & Sub-tehsils with participation of Govt officials including MLAs. Decentralisation of power is democracy’s true essence. 1 person cant address concerns of 3Cr Punjabis but a collective decentralised effort can
— Navjot Singh Sidhu (@sherryontopp) May 16, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.