Breaking NewsD5 specialNewsPoliticsPunjab

ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਿਲਾਂ, ਪੁਲਿਸ ਨੇ ਘਰ ਦੇ ਬਾਹਰ ਲਗਾਇਆ ਨੋਟਿਸ

ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਅੱਜ ਪਹਿਲੀ ਵਾਰ ਸਿੱਧੂ ਦੇ ਘਰ ਦੇ ਬਾਹਰ ਬਿਹਾਰ ਪੁਲਿਸ ਨੇ ਕਾਨੂੰਨੀ ਨੋਟਿਸ ਲਗਾਇਆ ਹੈ। ਇਸ ਸਬੰਧਿਤ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ ਜਾਵੇਦ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਈ ਵਾਰ ਉਨ੍ਹਾਂ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਜਵਾਬ ਨਹੀਂ ਮਿਲਿਆ, ਜਿਸਦੇ ਚੱਲਦਿਆਂ ਇਹ ਨੋਟਿਸ ਲਗਾਇਆ ਗਿਆ ਹੈ।

BIG BREAKING ਕੋਰੋਨਾ ਵਾਇਰਸ ਦੀ ਬਣੀ ਦਵਾਈ ! ਰਾਮਦੇਵ ਨੇ ਫੇਲ੍ਹ ਕੀਤਾ ਚੀਨ ਤੇ ਅਮਰੀਕਾ

ਦੱਸ ਦਈਏ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵਿਵਾਦਮਈ ਭਾਸ਼ਣ ਦੇਣ ਦੇ ਇਲਜ਼ਾਮ ‘ਚ ਕਟਿਹਾਰ ਦੇ ਬਾਰਸੋਈ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਪੁਲਿਸ 6 ਦਿਨ ਪਹਿਲਾਂ ਅੰਮ੍ਰਿਤਸਰ ਆਈ ਸੀ ਪਰ ਸਿੱਧੂ ਦੇ ਵੱਲੋਂ ਕੋਈ ਵੀ ਜਵਾਬ ਨਾ ਮਿਲਣ ਦੇ ਚੱਲਦਿਆਂ ਅੱਜ ਘਰ ਦੇ ਬਾਹਰ ਪੁਲਿਸ ਦੇ ਵੱਲੋਂ ਕਾਨੂੰਨੀ ਨੋਟਿਸ ਲਗਾ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button