Breaking NewsD5 specialIndiaNewsPunjabTop News

ਨਵਜੋਤ ਸਿੱਧੂ ਦੀ ਅਗਵਾਈ ‘ਚ ਮੋਹਾਲੀ ਤੋਂ ਲਖੀਮਪੁਰ ਖੀਰੀ ਤੱਕ ਕਾਂਗਰਸ ਵੱਲੋਂ ਕੱਢਿਆ ਜਾਵੇਗਾ ਵਿਸ਼ਾਲ ਮਾਰਚ

ਚੰਡੀਗੜ੍ਹ/ਉੱਤਰ ਪ੍ਰਦੇਸ਼ : ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਦੇ ਵਿਰੋਧ ‘ਚ ਪੰਜਾਬ ਕਾਂਗਰਸ ਵੱਲੋਂ ਅੱਜ ਵੱਡਾ ਮਾਰਚ ਕੱਢਿਆ ਜਾਵੇਗਾ। ਮਿਲੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਕੱਢਿਆ ਜਾਣ ਵਾਲਾ ਇਹ ਮਾਰਚ ਦੁਪਹਿਰ 12 ਵਜੇ ਮੋਹਾਲੀ ਤੋਂ ਸ਼ੁਰੂ ਹੋ ਕੇ ਲਖੀਮਪੁਰ ਖੀਰੀ ਤੱਕ ਜਾਵੇਗਾ।

Punjab Election 2022 : ਸੁਪਰੀਮ ਕੋਰਟ ਮਿਸ਼ਰਾ ਨੂੰ ਭੇਜੇਗੀ ਜੇਲ੍ਹ ! ਬਾਦਲਾਂ ਦੀਆਂ ਬੱਸਾਂ ਨੂੰ ਲੱਗਣਗੀਆਂ ਬਰੇਕਾਂ

ਇਸ ਮਾਰਚ ‘ਚ ਕਾਂਗਰਸ ਦੇ ਵੱਡੇ ਲੀਡਰਾਂ ਦੀ ਸ਼ਮੂਲੀਅਤ ਕਰਨ ਦੀ ਸੰਭਾਵਨਾ ਹੈ। ਨਵਜੋਤ ਸਿੱਧੂ ਵੱਡੇ ਕਾਫਲੇ ਨਾਲ 650 ਤੋਂ ਵੱਧ ਕਿਲੋਮੀਟਰ ਦਾ ਸਫਰ ਤੈਅ ਕਰਕੇ ਲਖੀਮਪੁਰ ਖੀਰੀ ਪਹੁੰਚਣਗੇ। ਉਂਝ ਯੂ.ਪੀ. ਪ੍ਰਸ਼ਾਸਨ ਨੇ ਲਖੀਮਪੁਰ ਖੀਰੀ ਲਈ ਮਹਿਜ਼ ਪੰਜ ਵਿਅਕਤੀਆਂ ਦੇ ਵਫ਼ਦ ਨੂੰ ਆਉਣ ਦੀ ਇਜਾਜ਼ਤ ਦਿੱਤੀ ਹੈ ਅਜਿਹੇ ‘ਚ ਜੇਕਰ ਸਿੱਧੂ ਵੱਡੇ ਕਾਫਲੇ ਨਾਲ ਲਖੀਮਪੁਰ ਪਹੁੰਚਦੇ ਹਨ ਤਾਂ ਸੁਭਾਵਕ ਹੈ ਕਿ ਉਨ੍ਹਾਂ ਦਾ ਰਾਹ ਪ੍ਰਸ਼ਾਸਨ ਵਲੋਂ ਜ਼ਰੂਰ ਡੱਕਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button