Breaking NewsD5 specialNewsPunjabTop News

ਨਵਜੋਤ ਸਿੱਧੂ ਦੀ ਵਿਗੜੀ ਹਾਲਤ !

ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੀ ਪਤਨੀ ਨਵਜੋਤ ਕੌਰ ਸਿੱਧੂ ਹਸਪਤਾਲ ’ਚ ਭਰਤੀ ਹਨ। ਜਿਨ੍ਹਾਂ ਦਾ ਫੋਰਟਿਸ ਹਸਪਤਾਲ ਵਿਖੇ ਇਲਾਜ ਚਲ ਰਿਹਾ ਹੈ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ ਹੈ।

ਮੋਦੀ ਨੇ ਕਿਸਾਨ ਕਰਤੇ ਮਾਲੋ-ਮਾਲ, ਦਿੱਤਾ ਤੋਹਫਾ! SGPC ਦੇ ਖਜ਼ਾਨੇ ਦੀ ਹੋਊ ਜਾਂਚ? D5 Channel Punjabi

ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਦੱਸਿਆ ਕਿ ਉਨ੍ਹਾਂ ਦੀ ਪਤਨੀ ਪਿਛਲੇ ਦੋ ਦਿਨਾਂ ਤੋਂ ਗੰਭੀਰ ਬਿਮਾਰ ਸਨ। ਬੀਤੇ ਦਿਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਅੱਜ ਫੋਰਟਿਸ ਹਸਪਤਾਲ ‘ਚ ਆਪਰੇਸ਼ਨ ਹੋਵੇਗਾ। ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਨਵਜੋਤ ਕੌਰ ਸਿੱਧੂ ਦੇ ਜਲਦੀ ਠੀਕ ਹੋਣ ਦੇ ਲਈ ਅਰਦਾਸ ਕਰਨ ਲਈ ਅਪੀਲ ਵੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button