Breaking NewsD5 specialNewsPunjabTop News

ਨਵਜੋਤ ਸਿੱਧੂ ਨੂੰ ਪਟਿਆਲਾ ਜੇਲ੍ਹ ਤੋਂ ਭੇਜਿਆ PGI

ਪਟਿਆਲਾ : ਰੋਡ ਰੇਂਜ ਮਾਮਲੇ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਸਿਹਤ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਕੁਝ ਟੈਸਟ ਕਰਵਾਉਣ ਲਈ ਪੀ.ਜੀ.ਆਈ. ਚੰਡੀਗੜ੍ਹ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਕੁਝ ਅਜਿਹੇ ਟੈਸਟ ਹਨ ਜੋ ਕਿ ਸਰਕਾਰੀ ਰਜਿੰਦਰਾ ਹਸਪਤਾਲ ਉਪਲਬਧ ਨਹੀਂ ਹਨ।

Moose wala ਦੇ ਕਾਤ+ਲਾਂ ਦੀ ਹੋਈ ਪਹਿਚਾਣ! ਸਵਾਲਾਂ ਦੇ ਘੇਰੇ ‘ਚ ਨਾਲ ਦਾ ਸਾਥੀ | D5 Channel Punjabi

ਜਿਸ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਕੁੱਝ ਅਹਿਮ ਸਰੀਰਕ ਟੈੱਸਟ ਕਰਵਾਉਣ ਲਈ ਚੰਡੀਗੜ੍ਹ ਭੇਜਿਆ ਗਿਆ ਹੈ।ਸੂਤਰਾਂ ਦਾ ਕਹਿਣਾ ਕਿ ਸਵੇਰੇ 7 ਵਜੇ ਡਾਕਟਰਾਂ ਦੀ ਸਲਾਹ ਮੁਤਾਬਿਕ ਨਵਜੋਤ ਸਿੰਘ ਸਿੱਧੂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਭੇਜਿਆ ਗਿਆ ਹੈ। ਫਿਲਹਾਲ ਉੱਥੇ ਦੇ ਡਾਕਟਰ ਦੱਸ ਪਾਉਣਗੇ ਕਿ ਉਨ੍ਹਾਂ (ਨਵਜੋਤ ਸਿੱਧੂ) ਦੇ ਟੈੱਸਟ ਅੱਜ ਹੋ ਜਾਣਗੇ ਜਾਂ ਉਨ੍ਹਾਂ ਨੂੰ ਜ਼ਿਆਦਾ ਸਮਾਂ ਲੱਗੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button