Breaking NewsD5 specialNewsPoliticsPunjabTop News

ਨਵਜੋਤ ਸਿੱਧੂ ਨੂੰ ਮਿਲਣ ਪਹੁੰਚੇ ਹਰੀਸ਼ ਰਾਵਤ ਨਾਲ ਪ੍ਰਗਟ ਸਿੰਘ,ਕੁਲਜੀਤ ਸਿੰਘ ਨਾਗਰਾ ਤੇ ਪਵਨ ਗੋਇਲ ਵੀ ਮੋਜ਼ੂਦ

ਚੰਡੀਗੜ੍ਹ:ਪਾਰਟੀ ਹਾਈਕਮਾਨ ਪੰਜਾਬ ਕਾਂਗਰਸ ਵਿੱਚ ਹੰਗਾਮਾ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦੇ ਤਹਿਤ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਦਫਤਰ ਪਹੁੰਚੇ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਪ੍ਰਗਟ ਸਿੰਘ, ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਅਤੇ ਪਵਨ ਗੋਇਲ ਵੀ ਮੌਜੂਦ ਹਨ।ਚੰਡੀਗੜ੍ਹ ਦੇ ਸੈਕਟਰ 15 ਸਥਿਤ ਪੰਜਾਬ ਕਾਂਗਰਸ ਦੇ ਮੁੱਖ ਦਫਤਰ ਵਿਖੇ ਮੌਜੂਦ ਇਨ੍ਹਾਂ ਸਾਰੇ ਆਗੂਆਂ ਵਿਚਕਾਰ ਕੀ ਗੱਲਬਾਤ ਹੋਈ, ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ।

ਕੈਮਰੇ ਅੱਗੇ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ Beant Singh ਬਾਰੇ ਅਹਿਮ ਖੁਲਾਸੇ || D5 Channel Punjabi

ਪਰ ਉਮੀਦ ਕੀਤੀ ਜਾ ਰਹੀ ਹੈ ਕਿ ਪਾਰਟੀ ਹਾਈ ਕਮਾਂਡ ਨੇ ਕੁਝ ਅਜਿਹਾ ਫਾਰਮੂਲਾ ਭੇਜਿਆ ਹੈ, ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ‘ਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਤਾਲਮੇਲ ਬਣਿਆ ਰਹੇ ਤਾਂ ਜੋ ਪਾਰਟੀ ਨੂੰ ਇਨ੍ਹਾਂ ਦੋਵਾਂ ਨੇਤਾਵਾਂ ਦਰਮਿਆਨ ਟਕਰਾਅ ਕਾਰਨ ਕੋਈ ਨੁਕਸਾਨ ਨਾ ਹੋਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button