Breaking NewsD5 specialIndiaNewsPunjabTop News

ਨਵਜੋਤ ਸਿੱਧੂ ਨੇ ਕਾਂਗਰਸ ਜਨਰਲ ਸਕੱਤਰ Priyanka Gandhi ਨਾਲ ਕੀਤੀ ਲੰਬੀ ਮੁਲਾਕਾਤ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਜਾਰੀ ਰਾਜਨੀਤਿਕ ਘਮਾਸਾਨ ਅਜੇ ਵੀ ਖ਼ਤਮ ਨਹੀਂ ਹੋਇਆ। ਕਾਂਗਰਸ ਦੇ ਫਾਇਰਬ੍ਰਾਂਡ ਨੇਤਾ ਨਵਜੋਤ ਸਿੰਘ ਸਿੱਧੂ ਨੇ ਆਪਣੇ ਹੀ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮੋਰਚਾ ਖੋਲਿਆ ਹੋਇਆ ਹੈ।

ਗੈਂਗਸਟਰ ਸੇਖੋਂ ਦੇ ਵੱਡੇ ਖੁਲਾਸੇ! ਕਿਹਾ ਪੁਲਿਸ ਨੇ ਮੇਰੇ ਨਾਲ ਕੀਤਾ ਆਹ ਕੰਮ! ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ !

ਇਸ ‘ਚ ਸਿੱਧੂ ਨੇ ਅੱਜ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਲੰਬੀ ਮੁਲਾਕਾਤ ਕੀਤੀ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰ ਦਿੱਤੀ। ਉਨ੍ਹਾਂ ਨੇ ਲਿਖਿਆ ਕਿ ਪ੍ਰਿਅੰਕਾ ਗਾਂਧੀ ਦੇ ਨਾਲ ਲੰਬੀ ਮੀਟਿੰਗ। ਦੱਸ ਦਈਏ ਇਸ ਸਬੰਧੀ ਨਵਜੋਤ ਸਿੱਧੂ ਵਲੋਂ ਅਜੇ ਤੱਕ ਕੋਈ ਵੇਰਵਾ ਜਨਤਕ ਨਹੀਂ ਕੀਤਾ। ਸਿਆਸੀ ਗਲਿਆਰਿਆਂ ‘ਚ ਨਵਜੋਤ ਸਿੱਧੂ ਤੇ ਪ੍ਰਿਯੰਕਾ ਗਾਂਧੀ ਦੀ ਇਸ ਮੀਟਿੰਗ ਦੀ ਕਾਫੀ ਚਰਚਾ ਸੁਣਨ ਨੂੰ ਮਿਲ ਰਹੀ ਹੈ।

https://twitter.com/sherryontopp/status/1410110461442355200?ref_src=twsrc%5Etfw%7Ctwcamp%5Etweetembed%7Ctwterm%5E1410110461442355200%7Ctwgr%5E%7Ctwcon%5Es1_c10&ref_url=http%3A%2F%2Fwww.dainiksavera.com%2Feditor-panel%2Fedit_news.php%3Fid%3D63274

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button