Breaking NewsD5 specialNewsPoliticsPunjab

ਨਵਜੋਤ ਸਿੱਧੂ ਨੇ ਫਿਰ ਚੁਕਿਆ ਨਸ਼ੀਆ ਦਾ ਮੁੱਦਾ, ਕਿਹਾ – ਬਿਕਰਮ ਸਿੰਘ ਮਜੀਠੀਆ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਨੌਜਵਾਨਾਂ ਅਤੇ ਸੂਬੇ ਵਿੱਚ ਫੈਲੇ ਡਰੱਗ ਮਾਫੀਆ ਵਿੱਚ ਆਪਣੇ ਬੱਚਿਆਂ ਨੂੰ ਗੁਆਉਣ ਵਾਲੇ ਹਜ਼ਾਰਾਂ ਦੁਖੀ ਮਾਪਿਆਂ ਦਾ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਦੇ ਸਾਲੇ ਬਿੰਕਰਮਜੀਤ ਸਿੰਘ ਮਜੀਠੀਆ ਤੇ ਸਪੈਸ਼ਲ ਟਾਸਕ ਫੋਰਸ ਦੀ ਰਪੋਰਟ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Farmers Protest ਚੜੂਨੀ ਨੇ ਕੀਤਾ ਵੱਡਾ ਐਲਾਨ ! ਹਰਿਆਣਾ ’ਚ ਹੋਵੇਗਾ ਆਹ ਕੰਮ ! D5 Channel Punjabi

ਬਹੁ -ਚਰਚਿਤ 6,000 ਕਰੋੜ ਰੁਪਏ ਦੇ ਭੋਲਾ ਡਰੱਗ ਰੈਕੇਟ ਮਾਮਲੇ ਵਿੱਚ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ 2 ਸਤੰਬਰ, 2021 ਨੂੰ ਮਾਣਯੋਗ ਹਾਈ ਕੋਰਟ ਦੇ ਇੱਕ ਡਿਵੀਜ਼ਨ ਬੈਂਚ ਦੁਆਰਾ ਖੋਲ੍ਹੇ ਜਾਣ ਦੀ ਸੰਭਾਵਨਾ ਹੈ। ਮੁੱਖ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਉਮੀਦ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button