Breaking NewsD5 specialIndiaNewsPoliticsPunjab

ਨਵਜੋਤ ਸਿੱਧੂ ਨੇ ਸੁੰਨ ਕੀਤਾ, ਕਾਂਗਰਸ ‘ਚ ਮਚੀ ਖਲਬਲੀ

ਚੰਡੀਗੜ੍ਹ : ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਨੂੰ ਦਿੱਲੀ ਦੇ ਵਿੱਚ ਅਕਾਲੀ ਦਲ ਨੇ ਸਮਰਥਨ ਦਿੱਤਾ ਹੈ। ਇਸ ਤੇ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਿਆਸੀ ਹਿੱਤਾਂ ਦੇ ਖਾਤਿਰ ਅਕਾਲੀ ਦਲ ਨੇ ਨੈਤਿਕਤਾ ਨੂੰ ਛਿੱਕੇ ਟੰਗ ਕੇ ਭਾਜਪਾ ਨੂੰ ਸਮਰਥਨ ਦਿੱਤਾ ਹੈ। ਇਸਤੇ ਵਿਰੋਧੀ ਪਾਰਟੀਆਂ ਦੇ ਵੱਲੋਂ ਵੀ ਇਲਜ਼ਾਮ ਲਗਾਏ ਜਾ ਰਹੇ ਹਨ।

ਨਵਜੋਤ ਸਿੱਧੂ ਨੇ ਸੁੰਨ ਕੀਤਾ, ਕਾਂਗਰਸ ‘ਚ ਮਚੀ ਖਲਬਲੀ | Navjot Sidhu | Captain Amarinder Singh (Video)

ਬੀਤੇ ਦਿਨ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵੱਲ ਜਾਂਦੇ ਵਿਰਾਸਤੀ ਮਾਰਗ ‘ਤੇ ਲੱਗੇ ਡਾਂਸਰਾਂ (ਨਚਾਰਾਂ) ਦੇ ਬੁੱਤ ਅੱਜ ਹਟਾ ਦਿੱਤੇ ਗਏ ਹਨ। ਇਨ੍ਹਾਂ ਬੁੱਤਾਂ ਕਾਰਨ ਅੰਮ੍ਰਿਤਸਰ ਦੀ ਸਿੱਖ ਸੰਗਤ ‘ਚ ਕੁਝ ਰੋਹ ਤੇ ਰੋਸ ਪਾਇਆ ਜਾ ਰਿਹਾ ਸੀ। ਪਿਛਲੇ ਕਈ ਦਿਨਾਂ ਤੱਕ ਇੱਥੇ ਕੁਝ ਸਿੱਖ ਜੱਥੇਬੰਦੀਆਂ ਨੇ ਇਸੇ ਮੁੱਦੇ ਨੂੰ ਲੈ ਕੇ ਰੋਸ ਮੁਜ਼ਾਹਰਾ ਵੀ ਕੀਤਾ ਸੀ ਤੇ ਧਰਨੇ ਵੀ ਦਿੱਤੇ ਸਨ। ਦਰਅਸਲ ਇਨ੍ਹਾਂ ਬੁੱਤਾਂ ਦੀ ਰਾਤ ਸਮੇਂ ਤੋੜ–ਭੰਨ ਤੋਂ ਬਾਅਦ ਇਹ ਮਾਮਲਾ ਭਖਿਆ ਸੀ।

ਦਿੱਲੀ ਦੇ ਵਿੱਚ ਬਿਜਲੀ ਦਾ ਮਾਡਲ ਉਸਨੂੰ ਲੈ ਕੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਉਹ ਆਪਣਿਆ ਵੱਲੋਂ ਹੀ ਘੇਰੀ ਜਾ ਰਹੀ ਹੈ। ਸੰਸਦ ਮੈਂਬਰਾਂ ਦੀ ਮੀਟਿੰਗ ਦੇ ਵਿੱਚ ਜੋ ਬਿਜਲੀ ਨੂੰ ਲੈ ਕੇ ਮੁੱਦਾ ਉਠਿਆ ਸੀ। ਇਸ ਮਾਮਲੇ ਤੇ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਿਹਾ ਸੀ ਕੈਪਟਨ ਸਰਕਾਰ ਨੂੰ ਇਸ ਮਾਮਲੇ ਤੇ ਗੌਰ ਕਰਨ ਦੀ ਲੋੜ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button