Breaking NewsD5 specialIndiaNewsTop NewsUncategorized

ਨਵਾਂ ਵੈਰੀਐਂਟ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਵਿੱਚ ਮਹਾਂਮਾਰੀ ਦੇ ਨਵੇਂ ਵੈਰੀਐਂਟ ਤੋਂ ਬਾਅਦ ਭਾਰਤ ਸਰਕਾਰ ਵੀ ਹੁਣ ਅਲਰਟ ਹੋ ਗਈ ਦੱਸ ਦਈਏ ਨਵਾਂ ਵੇਰੀਐਂਟ ਆਉਣ ਤੋਂ ਬਾਅਦ ਬਹੁਤ ਸਾਰੇ ਦੇਸ਼ਾਂ ਨੇ ਦੱਖਣੀ ਅਫ਼ਰੀਕਾ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਾਬੰਦੀ ਲਗਾ ਦਿੱਤੀ।ਪ੍ਧਾਨ ਮੰਤਰੀ Narendra Modi ਦੀ ਪ੍ਰਧਾਨਗੀ ਵਾਲੀ ਸਰਕਾਰ ਨੇ ਬੀਤੀ ਕੱਲ ਬਾਹਰ ਤੋਂ ਆਉਣ ਵਾਲੇ ਯਾਤਰੀਆਂ ਦੇ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ।

Khabran Da Sira: ਜਥੇਬੰਦੀਆਂ ਦਾ ਐਲਾਨ, ਫਿਰ ਰੁਕਣਗੀਆਂ ਰੇਲਾਂ, CM ਚੰਨੀ ਦਾ ਨਵਾਂ ਧਮਾਕਾ, ਦਿੱਲੀ ਤੋਂ ਆਈ ਖੁਸ਼ਖਬਰੀ

ਭਾਰਤ ਸਰਕਾਰ ਨੇ 12 ਦੇਸ਼ਾਂ ਦੇ ਯਾਤਰੀਆਂ ਨੂੰ ਹੁਕਮ ਦਿੱਤੇ ਹਨ।ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬਾਹਰ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰਤ ਵਿੱਚ ਹੋਏ ਮਹਾਂਮਾਰੀ ਟੈਸਟ ਕਰਵਾਉਣਾ ਪਵੇਗਾ ਅਤੇ ਨੈਗੇਟਿਵ ਰਿਪੋਰਟ ਆਉਣ ਵਾਲਿਆਂ ਨੂੰ ਵੀ ਭਾਰਤ ਅੰਦਰ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਲਈ ਕੁਆਰੰਟੀਨ ਰਹਿਣਾ ਪਵੇਗਾ ।

 

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button