Breaking NewsD5 specialIndiaNews

ਨਵੇਂ ਸਾਲ ਦੇ ਪਹਿਲੇ ਦਿਨ ਆਮ ਜਨਤਾ ਨੂੰ ਝਟਕਾ, ਰਸੋਈ ਗੈਸ ਸਿਲੰਡਰ ਹੋਇਆ ਮਹਿੰਗਾ

ਨਵੀਂ ਦਿੱਲੀ : ਨਵੇਂ ਸਾਲ ਦੇ ਪਹਿਲੇ ਮਹੀਨੇ ਜਨਵਰੀ ‘ਚ ਐਲਪੀਜੀ ਗੈਸ ਦੀਆਂ ਨਵੀਆਂ ਕੀਮਤਾਂ ਜਾਰੀ ਹੋ ਗਈਆਂ ਹਨ। ਸਰਕਾਰੀ ਆਇਲ ਮਾਰਕਟਿੰਗ ਕੰਪਨੀਆਂ ਨੇ ਬਿਨ੍ਹਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਹੋਇਆ। ਦਿੱਲੀ ‘ਚ ਇਸਦੀ ਕੀਮਤ 694 ਰੁਪਏ ਤੇ ਸਥਿਰ ਹੈ। ਹਾਲਾਂਕਿ 19 ਕਿਲੋਗ੍ਰਾਮ ਕਮਰਸ਼ੀਅਲ ਗੈਸ ਸਿਲੰਡਰ ‘ਚ 22.50 ਰੁਪਏ ਦਾ ਵਾਧਾ ਹੋਇਆ ਹੈ। ਦੱਸ ਦਈਏ ਕਿ ਕੰਪਨੀਆਂ ਨੇ ਦਸੰਬਰ ਮਹੀਨੇ ਵਿਚ ਰਸੋਈ ਗੈਸ ਦੀਆਂ ਕੀਮਤਾਂ ਵਿਚ 1 ਰੁਪਏ ਦਾ ਵਾਧਾ ਕੀਤਾ ਸੀ।

ਕਿਸਾਨ ਅੰਦੋਲਨ ‘ਚ ਭਾਜਪਾ ਨੂੰ ਵੱਡਾ ਝਟਕਾ, ਵੱਡੇ ਆਗੂ ਨੇ ਦਿੱਤਾ ਅਸਤੀਫ਼ਾ, ਹਿੱਲੀ ਮੋਦੀ ਸਰਕਾਰ! ਕਿਸਾਨ ਹੋਏ ਖੁਸ਼

14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀਆਂ ਕੀਮਤਾਂ
ਤੇਲ ਮਾਰਕਟਿੰਗ ਕੰਪਨੀ IOC ਮੁਤਾਬਕ ਦਿੱਲੀ ਵਿਚ 14.2 ਕਿਲੋਗ੍ਰਾਮ ਵਾਲੇ ਗੈਰ ਸਬਸਿਡੀ ਐਲਪੀਜੀ ਸਿਲੰਡਰ ਦੀ ਕੀਮਤ ਹੁਣ 694 ਰੁਪਏ ਹੋ ਗਈ ਹੈ। ਕੋਲਕਾਤਾ ਵਿਚ ਇਸਦੀ ਕੀਮਤ 720.50 ਰੁਪਏ, ਮੁੰਬਈ ਵਿਚ 694 ਰੁਪਏ ਅਤੇ ਚੇਨਈ ਵਿਚ 710 ਰੁਪਏ ਹਨ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button