ਨਵੀਂ ਦਿੱਲੀ : ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਵਧਾਈ ਸੰਦੇਸ਼ ‘ਚ ਸਮੂਹ ਦੇਸ਼ ਵਾਸੀਆਂ ਲਈ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ । ਉਨ੍ਹਾਂ ਕਿਹਾ ਕਿ ਨਵਾਂ ਸਾਲ ਸਮੂਹ ਦੇਸ਼ ਵਾਸੀਆਂ ਲਈ ਖੁਸ਼ੀ ਅਤੇ ਬਹੁਤ ਸਾਰੀਆਂ ਸਫਲਤਾਵਾਂ ਨਾਲ ਭਰਿਆ ਹੋਵੇ। ਪ੍ਰਧਾਨ ਮੰਤਰੀ ਨੇ ਇਕ ਟਵੀਟ ਵਿਚ ਕਿਹਾ, “2023 ਸ਼ਾਨਦਾਰ ਹੋਵੇ! ਇਹ ਉਮੀਦ, ਖੁਸ਼ੀਆਂ ਅਤੇ ਬਹੁਤ ਸਾਰੀਆਂ ਸਫਲਤਾਵਾਂ ਨਾਲ ਭਰਿਆ ਹੋਵੇ। ਸਾਰਿਆਂ ਨੂੰ ਸ਼ਾਨਦਾਰ ਸਿਹਤ ਦੀ ਬਖਸ਼ਿਸ਼ ਹੋਵੇ।”
Have a great 2023! May it be filled with hope, happiness and lots of success. May everyone be blessed with wonderful health.
— Narendra Modi (@narendramodi) January 1, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.