Breaking NewsD5 specialNewsPoliticsPunjabTop News

ਨਵੇਂ CM ਚੰਨੀ ਅਤੇ ਸਿੱਧੂ ਨੇ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਦੇ ਘਰ ਕੀਤਾ ਲੰਚ , ਵੇਖੋ ਤਸਵੀਰਾਂ

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਦੇ ਘਰ ਪਹੁੰਚੇ। ਇਸ ਦੌਰਾਨ, ਉਨ੍ਹਾਂ ਨੇ ਉਸਦੇ ਨਾਲ ਦੁਪਹਿਰ ਦਾ ਖਾਣਾ ਖਾਧਾ।

CM ਚੰਨੀ ਦਾ ਪਹਿਲਾਂ ਵੱਡਾ ਐਕਸ਼ਨ! ਬਦਲਿਆ ਜਾਵੇਗਾ DGP? D5 Channel Punjabi

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button