PunjabTop News

ਨਸ਼ੇ ਦੀ ਹਾਲਤ ‘ਚ ਲੜਕੀ ਦਾ ਵੀਡੀਓ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ, 15 ਲੋਕ ਹਿਰਾਸਤ ‘ਚ

ਅੰਮ੍ਰਿਤਸਰ : ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ‘ਚ ਇਕ ਲੜਕੀ ਨਸ਼ੇ ਦਾ ਟੀਕਾ ਲਗਾਉਂਦੀ ਹੈ ਅਤੇ ਫਿਰ ਆਪਣੇ ਪੈਰਾਂ ‘ਤੇ ਖੜ੍ਹੀ ਨਹੀਂ ਹੋ ਪਾਉਂਦੀ। ਇਹ ਵੀਡੀਓ ਉੱਥੇ ਮੌਜੂਦ ਕਿਸੇ ਵਿਅਕਤੀ ਨੇ ਰਿਕਾਰਡ ਕੀਤਾ ਸੀ ਜੋ ਦੇਖਦਿਆਂ ਹੀ ਦੇਖਦਿਆਂ ਵਾਇਰਲ ਹੋ ਗਿਆ। ਇਸ ਦੇ ਨਾਲ ਹੀ ਇਸ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਅੰਮ੍ਰਿਤਸਰ ਪੁਲਿਸ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ। ਜਿਸ ‘ਚ 15 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ। ਜਿਸ ਵਿੱਚੋਂ ਤਿੰਨ ਨਸ਼ਾ ਤਸਕਰਾਂ ਕੋਲੋਂ 118 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button