PunjabTop News

ਨਹੀਂ ਰਹੇ ਪੰਜਾਬੀ ਲੇਖਕ ਜਗਜੀਤ ਸਿੰਘ ਪਿਆਸਾ

ਚੰਡੀਗੜ੍ਹ : ਮਸ਼ਹੂਰ ਪੰਜਾਬੀ ਲੇਖਕ ਜਗਜੀਤ ਸਿੰਘ ਪਿਆਸਾ (70) ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ ਡੀਐੱਮਸੀ ਲੁਧਿਆਣਾ ‘ਚ ਜ਼ੇਰੇ ਇਲਾਜ ਸਨ। ਪਿਆਸਾ ਦੀ ਕਿਤਾਬ ‘ਤੂ ਬੂਹਾ ਖੋਲ੍ਹ ਕੇ ਰੱਖੀਂ’ ਕਾਫੀ ਮਸ਼ਹੂਰ ਹੈ। ਉਨ੍ਹਾਂ ਦੇ ਲਿਖੇ ਗੀਤ ਵੀ ਕਈ ਨਾਮਵਰ ਕਲਾਕਾਰਾਂ ਨੇ ਗਾਏ ਹਨ।ਇਸ ਖ਼ਬਰ ਨਾਲ ਜਿੱਥੇ ਇੱਕ ਪਾਸੇ ਪੂਰੇ ਸਾਹਿਤ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉਹਨਾਂ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button