Breaking NewsD5 specialIndiaNewsTop News

ਨਾਦੀਆ ਜ਼ਿਲ੍ਹੇ ‘ਚ ਸੜਕ ਹਾਦਸਾ, 18 ਦੀ ਮੌਤ

ਨਵੀਂ ਦਿੱਲੀ: ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿਚ ਅੱਜ ਦਰਦਨਾਕ ਸੜਕ ਹਾਦਸਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਵਿੱਚ 5 ਲੋਕ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Kisan Bill 2020 : ਸੜਕਾਂ ‘ਤੇ ਆਈਆਂ ਜਥੇਬੰਦੀਆਂ, ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ, CM ਦਾ ਵੱਡਾ ਐਲਾਨ||

ਜ਼ਖ਼ਮੀ ਹੋਏ ਵਿਅਕਤੀਆਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਜਾਰੀ ਹੈ। ਪੱਛਮੀ ਬੰਗਾਲ ਦੇ Governor Jagdeep Dhankhar ਨੇ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button