IndiaTop News

ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਪਟਨਾ : ਬਿਹਾਰ ਵਿੱਚ ਇੱਕ ਵਾਰ ਫਿਰ ਤੋਂ ਮਹਾਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਅੱਜ ਮਹਾਗਠਜੋੜ ਦੇ ਨੇਤਾ ਵਜੋਂ ਨਿਤੀਸ਼ ਕੁਮਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਨਿਤੀਸ਼ ਕੁਮਾਰ 8 ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਤੇਜਸਵੀ ਯਾਦਵ ਦੂਜੀ ਵਾਰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

Khabran Da Sira : BJP ਦਾ ਸਫ਼ਾਇਆ, 164 MLA ਬਾਹਰ? PM ਦੀ ਜਾਊ ਕੁਰਸੀ? ਬੰਦੀ ਆਉਣਗੇ ਬਾਹਰ | D5 Channel Punjabi

ਅੱਜ 2 ਵਜੇ ਰਾਜ ਭਵਨ ‘ਚ ਸਿਰਫ਼ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਹੀ ਸਹੁੰ ਚੁੱਕਣਗੇ। 9 ਅਗਸਤ ਨੂੰ ਨਿਤੀਸ਼ ਕੁਮਾਰ ਨੇ ਐਨਡੀਏ ਤੋਂ ਵੱਖ ਹੋਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਫਿਰ ਮਹਾਗਠਜੋੜ ਦੇ ਆਗੂ ਵਜੋਂ ਰਾਜ ਭਵਨ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਨਿਤੀਸ਼ ਕੁਮਾਰ ਮਹਾਗਠਬੰਧਨ ਦੀਆਂ 7 ਪਾਰਟੀਆਂ ਦੀ ਅਗਵਾਈ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button