ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ਤੇ ਸੁਖਬੀਰ ਸਿੰਘ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਜੀ ਕਾਹਲੋਂ ਦੇ ਦੇਹਾਂਤ ਬਾਰੇ ਜਾਣ ਦੇ ਦੁੱਖ ਹੋਇਆ। ਕਾਹਲੋਂ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਸਨ। ਉਸ ਦੀ ਬੁੱਧੀਮਾਨ ਸਲਾਹ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਸ ਦੁੱਖ ਦੀ ਘੜੀ ‘ਚ ਕਾਹਲੋਂ ਪਰਿਵਾਰ ਦੇ ਨਾਲ ਖੜ੍ਹਾਂ ਹਾਂ।
Deeply saddened to learn about the demise of senior Akali leader & former Punjab Vidhan Sabha Speaker S Nirmal Singh Ji Kahlon. Kahlon sahab was a source of insipration for all of us. His wise counsel will always be missed. I stand with Kahlon family in this hour of grief. pic.twitter.com/INTY21hDF2
— Sukhbir Singh Badal (@officeofssbadal) July 16, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.