ਨਿਹੰਗਾਂ ਨੂੰ 10 ਦਿਨ ਹੋਰ ਰਿੜਕੇਗੀ Police
ਪਟਿਆਲਾ ਦੇ ਅਖੌਤੀ ਨਿਹੰਗਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। 10 ਲੋਕਾਂ ਨੂੰ ਅਦਾਲਤ ਪੇਸ਼ ਕੀਤਾ ਗਿਆ ਹੈ। ਇੱਕ ਅਖੌਤੀ ਨਿਹੰਗ ਜ਼ਖਮੀ ਹਾਲਤ ਜ਼ੇਰੇ ਇਲਾਜ਼ ‘ਚ ਹੈ। ਇਨ੍ਹਾਂ ਨੂੰ 10 ਦਿਨਾਂ ਦਾ ਰਿਮਾਂਡ ਮਿਲਿਆ ਹੈ। ਪੁਲਿਸ ਵੱਲੋਂ 14 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਗਈ ਸੀ।
Big Breaking-ਗੁੱਟ ਕੱਟੇ ਜਾਣ ਤੋਂ ਬਾਅਦ ਹਸਪਤਾਲ ‘ਚੋ ਹੀ ASI ਦਾ ਪਹਿਲਾ ਵੱਡਾ ਬਿਆਨ, ਦੇਖੋ ਦਲੇਰੀ
ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀ, ਕੋਵਿਡ-19 ਨੂੰ ਨਜਿੱਠਣ ਵਿੱਚ ਸਾਨੂੰ ਆਪਣਾ ਸਹਿਯੋਗ ਦੇ ਰਹੇ ਹਨ ਪਰ ਫਿਰ ਵੀ ਕੁੱਝ ਸ਼ਰਾਰਤੀ ਅਨਸਰ ਜੋ ਕਿ ਅੱਜ ਪਟਿਆਲਾ ਵਿਖੇ ਵਾਪਰੀ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਹਨ। ਉਹ ਆਪਣੇ ਨਾਲ ਨਾਲ ਹੋਰਨਾਂ ਦੀ ਜ਼ਿੰਦਗੀ ਵੀ ਖ਼ਤਰੇ ਵਿੱਚ ਪਾ ਰਹੇ ਹਨ। ਇਨ੍ਹਾਂ ਦੀ ਇਹ ਹਰਕਤ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਮੈਂ, ਡੀਜੀਪੀ ਪੰਜਾਬ ਪੁਲਿਸ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.