D5 specialNewsPunjab

ਨਿੱਕੇ ਨਿੱਕੇ ਬੱਚਿਆਂ ਦੀ ਆਹ ਪੇਸ਼ਕਾਰੀ ਪਹਿਲਾਂ ਕਦੇ ਨਹੀਂ ਵੇਖੀ ਹੋਣੀ

ਪਟਿਆਲਾ : ਪਟਿਆਲਾ ਦੇ ਮਸ਼ਹੂਰ ਐਸਐਮ ਇੰਟਰਨੈਸ਼ਨਲ ਸਕੂਲ ‘ਚ ਸਾਲਾਨਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ, ਨਾਲ ਹੀ ਟਿਕਾਣਾ ਭਾਈ ਰਾਮ ਕ੍ਰਿਸ਼ਨ ਦੇ ਮਹੰਤ ਚਮਕੌਰ ਸਿੰਘ ਵੀ ਉਚੇਚੇ ਤੌਰ ਤੇ ਪੁੱਜੇ। ਪ੍ਰੋਗਰਾਮ ਦਾ ਆਰੰਭ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਹਿਬਜ਼ਾਦਿਆਂ ਨੂੰ ਨਮਨ ਕਰਦੇ ਹੋਏ ਸ਼ਬਦ ਕੀਰਤਨ ਕਰ ਕੇ ਕਰਿਆ ਗਿਆ।

Read Also ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਐਲਾਨ, ਅਧਿਆਪਕਾਂ ਲਈ …

ਜਿਸ ਤੋਂ ਬਾਅਦ ਵੱਖ ਵੱਖ ਤਰ੍ਹਾਂ ਦੇ ਮੁਕਾਬਲਿਆਂ ‘ਚ ਬੱਚਿਆਂ ਵੱਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਬੱਚਿਆਂ ਵੱਲੋਂ ਚੰਗਾ ਰੰਗ ਬੰਨਿਆ ਗਿਆ ਅਤੇ ਮਹਿਮਾਨਾਂ ਨੇ ਬੱਚਿਆਂ ਦੇ ਹੁਨਰ ਦੀ ਖੂਬ ਸ਼ਲਾਘਾ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button