InternationalNews

Nepal ਦੇ ਪੋਖਰਾ ਹਵਾਈ ਅੱਡੇ ‘ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਨੇਪਾਲ: ਨੇਪਾਲ ਦੇ ਪੋਖਰਾ ਹਵਾਈ ਅੱਡੇ ਤੋਂ ਉਡਾਣ ਭਰਨ ਦੇ ਸੱਤ ਮਿੰਟਾਂ ਦੇ ਅੰਦਰ ਹੀ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ।  ਜਹਾਜ਼ ਨੇ ਮਸਟੈਂਗ ਲਈ ਉਡਾਣ ਭਰੀ ਸੀ, ਪਰ ਪਾਇਲਟ ਨੂੰ ਥੋੜ੍ਹੀ ਦੇਰ ਬਾਅਦ ਕੁਝ ਗੜਬੜ ਦਾ ਅਹਿਸਾਸ ਹੋਇਆ, ਜਿਸ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ ਗਈ।

ਬੀਜੇਪੀ ਨਾਲ ਮਿਲੇ ਝਾੜੂ ਵਾਲੇ? ਕਾਂਗਰਸੀ ਆਗੂਆਂ ’ਤੇ ਵੱਡੀ ਕਾਰਵਾਈ, ਖਹਿਰਾ ਤੇ ਵੜਿੰਗ ਨੂੰ ਚੁੱਕ ਸਕਦੀ ਹੈ ਪੁਲਿਸ

ਰਿਪੋਰਟਾਂ ਦੇ ਆਧਾਰ ‘ਤੇ ਜਹਾਜ਼ ਦੇ ਇੰਜਣ ‘ਚ ਤਕਨੀਕੀ ਖਰਾਬੀ ਕਾਰਨ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪਾਇਲਟ ਦੇ ਉਡਾਣ ਭਰਨ ਤੋਂ ਬਾਅਦ ਇਹ ਸਮੱਸਿਆ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ‘ਚ 22 ਯਾਤਰੀ ਸਵਾਰ ਸਨ। ਜਹਾਜ਼ ਸੁਰੱਖਿਅਤ ਉਤਰ ਗਿਆ ਹੈ। ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਸਾਰੇ ਯਾਤਰੀ ਠੀਕ-ਠਾਕ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button