EntertainmentPunjabTop News

 ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਅੰਮ੍ਰਿਤਸਰ : ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਸੰਬੰਧੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਪੰਨੇ ‘ਤੇ ਦਰਸ਼ਨ ਕਰਨ ਦਾ ਅਨੁਭਵ ਸਾਂਝਾ ਕਰਦਿਆਂ ਲਿਖਿਆ ਹੈ ਕਿ ਗੁਰੂ ਘਰ ਦੇ ਦਰਸ਼ਨ ਕਰਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button