IndiaTop News

ਨੋਟਬੰਦੀ: ਕੇਂਦਰ ਤੇ RBI ਨੂੰ ਰਿਕਾਰਡ ਪੇਸ਼ ਕਰਨ ਦਾ ਹੁਕਮ

ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤੀ ਰਿਜ਼ਰਵ ਬੈਂਕ RBI ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰ ਦੇ 2016 ‘ਚ ਇਕ ਹਜ਼ਾਰ ਅਤੇ ਪੰਜ ਸੌ ਰੁਪਏ ਦੇ ਨੋਟ ਬੰਦ ਕਰਨ ਦੇ ਫ਼ੈਸਲੇ ਸਬੰਧੀ ਢੁੱਕਵਾਂ ਰਿਕਾਰਡ ਪੇਸ਼ ਕਰਨ। ਕੇਂਦਰ ਦੇ 2016 ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਅਰਜ਼ੀਆਂ ‘ਤੇ ਫ਼ੈਸਲਾ ਰਾਖਵਾਂ ਰਖਦਿਆਂ ਜਸਟਿਸ ਐੱਸ ਏ ਨਜ਼ੀਰ ਦੀ ਅਗਵਾਈ ਹੇਠਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅਟਾਰਨੀ ਜਨਰਲ ਆਰ ਵੈਂਕਟਰਮਨੀ, ਆਰਬੀਆਈ ਦੇ ਵਕੀਲ ਅਤੇ ਸੀਨੀਅਰ ਵਕੀਲਾਂ ਪੀ ਚਿਦੰਬਰਮ ਤੇ ਸ਼ਿਆਮ ਦੀਵਾਨ ਸਮੇਤ ਪਟੀਸ਼ਨਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ…

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button