PunjabTop News

ਨੌਕਰੀ ਨਾ ਮਿਲਣ ਕਰਕੇ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੀ ਸਹਾਇਕ ਲੇਡੀ ਪ੍ਰੋਫ਼ੈਸਰ ਵੱਲੋਂ ਖੁਦਕੁਸ਼ੀ

ਨੌਕਰੀ ਦੀ ਮੰਗ ਨੂੰ ਲੈ ਕੇ ਪਿੰਡ ਗੰਭੀਰਪੁਰ ਵਿਖੇ ਮੋਰਚਾ ਲਾਈ ਬੈਠੇ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੀ ਸਹਾਇਕ ਲੇਡੀ ਪ੍ਰੋਫ਼ੈਸਰ ਬਲਵਿੰਦਰ ਕੌਰ ਦੇ ਵਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਦੋਸ਼ ਲਾਇਆ ਹੈ ਕਿ, ਅੱਜ ਸਾਡੇ 1158 ਫਰੰਟ ਲਈ ਬਹੁਤ ਹੀ ਮੰਦਭਾਗਾ ਦਿਨ ਹੈ। ਸਾਡੇ ਇੱਕ ਸਾਥੀ ਬਲਵਿੰਦਰ ਕੌਰ ਨੇ ਨੌਕਰੀ ਨਾ ਮਿਲਣ ਤੋਂ ਤੰਗ ਹੋ ਮਾਨਸਿਕ ਤਣਾਓ ਦਾ ਸ਼ਿਕਾਰ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button