Breaking NewsD5 specialNewsPunjabTop News
ਪਟਿਆਲਾ ‘ਚ ਧਾਰਾ 144 ਲਾਗੂ- ਸੂਤਰ
ਪਟਿਆਲਾ: ਪਟਿਆਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਹ ਧਾਰਾ 24 ਜੁਲਾਈ ਤੱਕ ਜਾਰੀ ਰਹੇਗੀ। ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰੰਘ ਥਿੰਦ ਨੇ ਇਹ ਫ਼ੈਸਲਾ ਲਿਆ ਹੈ। ਜ਼ਿਲ੍ਹੇ ਵਿੱਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਨਾਅਰੇ ਲਗਾਉਣ, ਮੀਟਿੰਗਾਂ ਕਰਨ ਅਤੇ ਵਿਖਾਵਾ ਕਰਨ ‘ਤੇ ਪਾਬੰਦੀ ਲੱਗੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.