Breaking NewsD5 specialNewsPunjab

ਪਟਿਆਲਾ ‘ਚ ਲੋਕਾਂ ਦੀ ਸ਼ਰਮਨਾਕ ਹਰਕਤ, ਰੈਸਟੋਰੈਂਟ ‘ਚ ਸ਼ਰੇਆਮ ਚੱਲ ਰਿਹਾ ਸੀ ਆਹ ਕੰਮ, Video Viral

ਪਟਿਆਲਾ : ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨੂੰ ਰੋਕਣ ਲਈ ਸਖਤ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਦੇ ਵਿੱਚ ਨਾ ਤਾਂ ਕੋਈ ਭਾਰੀ ਇਕੱਠ ਕੀਤਾ ਜਾ ਸਕਦਾ ਹੈ ਨਾ ਹੀ ਭਾਰੀ ਇਕੱਠ ਵਾਲਾ ਕੋਈ ਸਮਾਗਮ ਕਰਵਾਇਆ ਜਾ ਸਕਦਾ ਹੈ ਪਰ ਫਿਰ ਵੀ ਕੁਝ ਲੋਕ ਅਜਿਹੇ ਹਨ ਜੋ ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਤੋਂ ਬੇਖੌਫ ਹੋ ਕੇ ਕੁੱਕੜਾਂ ਦੀ ਲੜਾਈ ਤੱਕ ਕਰਾ ਰਹੇ ਸਨ।

🔴 LIVE 🔴 ਅਕਾਲੀ ਦਲ ਨੂੰ ਛਿੜੀ ਕੰਬਣੀ, ਆਹ ਚੱਕੋ ਢੀਂਡਸਾ ਦਾ ਨਵਾਂ ਪੈਂਤੜਾ | Call- 0175-5000156

ਦਰਅਸਲ ਪਟਿਆਲਾ ਸ਼ਹਿਰ ਤੋਂ ਬਾਹਰਲੇ ਇਲਾਕੇ ਵਿੱਚ ਸਥਿਤ ਜੰਗਲ ਲੋਜ ਨਾਮਕ ਇਕ ਰੈਸਟੋਰੈਂਟ ‘ਚ ਬੀਤੇ ਦਿਨ ਕੁੱਕੜਾਂ ਦੀ ਘੋਲ ਲਈ ਵੱਡਾ ਇਕੱਠ ਕੀਤਾ ਗਿਆ। ਜਿਸ ਵਿੱਚ ਦੋ ਤਰ੍ਹਾਂ ਦੇ ਵਿਦੇਸ਼ੀ ਸ਼ਾਮਿਲ ਹੋਏ। ਮੌਕੇ ‘ਤੇ ਮੌਜੂਦ ਲੋਕਾਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਵੀ ਹੋਈ ਜਿਸ ਵਿੱਚ ਵੱਡੀ ਗਿਣਤੀ ਲੋਕ ਅਤੇ ਕੁੱਕੜ ਵੀ ਦਿਖਾਈ ਦਿੱਤੇ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਮੌਕੇ ਤੇ ਤਾਂ ਪੁੱਜੀ ਪਰ ਉਦੋਂ ਤੱਕ ਮੈਦਾਨ ਖਾਲੀ ਹੋ ਚੁੱਕਾ ਸੀ ਅਤੇ ਉੱਥੇ ਸਿਰਫ਼ ਬਚਿਆ ਹੋਇਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button