Breaking NewsD5 specialNewsPunjabTop News

ਪਠਾਨਕੋਟ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ, ਪ੍ਰਾਈਵੇਟ ਤੇ ਸਰਕਾਰੀ ਸਕੂਲ ਚੌਥੀ ਜਮਾਤ ਤੱਕ ਬੰਦ

ਪਠਾਨਕੋਟ: ਪਠਾਨਕੋਟ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਜ਼ਿਲ੍ਹਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਅੱਜ ਇੱਕ ਪੱਤਰ ਜਾਰੀ ਕੀਤਾ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ।

Farmers Protest : ਕਿਸਾਨਾਂ ਨੇ ਮੋਦੀ ਖਿਲਾਫ ਘੜੀ ਸਕੀਮ! Modi ਤੋਂ ਲੈਣਗੇ Delhi ਵਾਲਾ ਬਦਲਾ| D5 Channel Punjabi

ਪ੍ਰਸ਼ਾਸਨ ਨੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਚੌਥੀ ਜਮਾਤ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਡੀ.ਸੀ. ਵੱਲੋਂ ਜਾਰੀ ਹੁਕਮਾਂ ਤਹਿਤ ਇਹ ਹੁਕਮ 15 ਜਨਵਰੀ ਤੱਕ ਜਾਰੀ ਰਹਿਣਗੇ। ਮਹਾਂਮਾਰੀ ਦੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਨੂੰ ਦੇਖਦਿਆਂ ਫ਼ੈਸਲਾ ਲਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button