Breaking NewsD5 specialNewsPoliticsPunjab

ਪਰਮਿੰਦਰ ਢੀਂਡਸਾ ਦੀ ਵੀ ਕੋਰੋਨਾ ਰਿਪੋਰਟ ਪੌਜ਼ੀਟਿਵ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ 30 ਅਗਸਤ ਨੂੰ ਕੋਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਜਦੋਂ ਕਿ 25 ਅਗਸਤ ਨੂੰ ਕਰਵਾਏ ਟੈਸਟ ‘ਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਉਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਕੋਰੋਨਾ ਹੋਣ ‘ਤੇ ਉਹ ਇਕਾਂਤਵਾਸ ‘ਚ ਸਨ, ਪਰ ਉਨ੍ਹਾਂ ਨੇ ਇੱਕ ਵਾਰ ਫਿਰ ਟੈਸਟ ਕਰਵਾਉਣ ਦੀ ਜਰੂਰਤ ਸਮਝੀ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ,ਹੁਣ ਉਨ੍ਹਾਂ ਨੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਆਈਸੋਲੇਟ ਕਰ ਲਿਆ ਹੈ।

ਹੁਣ ਨਈਂ ਦੱਬਦੇ ਝਾੜੂ ਵਾਲੇ, ਅੱਕੇ ਝਾੜੂ ਵਾਲਿਆਂ ਦਾ ਵੱਡਾ ਐਲਾਨ, ਖਤਰੇ ‘ਚ ਪਈ ਕੈਪਟਨ ਦੇ ਮੰਤਰੀ ਦੀ ਕੁਰਸੀ !

ਜ਼ਿਕਰਯੋਗ ਹੈ ਕਿ ਪੰਜਾਬ ‘ਚ ਆਏ ਦਿਨ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਲਗਾਤਾਰ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਪੰਜਾਬ ਦੇ ਕਈ ਵਿਧਾਇਕ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਏ ਗਏ ਸਨ ਹਾਲਾਂਕਿ ਹੁਣ ਉਹ ਠੀਕ ਹੋ ਜਕੇ ਘਰ ਪਰਤ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button