Breaking NewsD5 specialEntertainmentNewsTop News

ਪਰਮੀਸ਼ ਵਰਮਾ ਬਣਨ ਵਾਲੇ ਨੇ ਪਿਤਾ, ਫੈਨਜ਼ ਨਾਲ ਸਾਂਝੀ ਕੀਤੀ ਖੁਸ਼ਖਬਰੀ

ਪਟਿਆਲਾ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਅਦਾਕਾਰ, ਫਿਲਮ ਨਿਰਦੇਸ਼ਕ, ਗਾਇਕ ਪਰਮੀਸ਼ ਵਰਮਾ (Parmish Verma) ਜਲਦ ਹੀ ਪਿਤਾ ਬਣਨ ਵਾਲੇ ਹਨ। ਇਸਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ।

Power Crisis ’ਤੇ ਵੱਡਾ ਫੈਸਲਾ! ਪੁਲਿਸ ਨਾਲ ਖਹਿਬੜੇ ਕਿਸਾਨ, ਲੱਥੀਆਂ ਪੱਗਾਂ | D5 Channel Punjabi

ਅਦਾਕਾਰ ਨੇ ਆਪਣੇ ਸ਼ੋਸਲ ਅਕਾਊਂਟ ਤੇ ਪਤਨੀ ਗੀਤ ਗਰੇਵਾਲ (Geet Grewal) ਨਾਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ- ਸਾਨੂੰ ਇਹ ਖਬਰ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਮਾਤਾ-ਪਿਤਾ ਬਣ ਰਹੇ ਹਾਂ ਧੰਨਵਾਦ ਰੱਬਾ, ਤੁਹਾਡੀਆਂ ਸਾਡੇ ਜੀਵਨ ‘ਤੇ ਦਿੱਤੀਆਂ ਅਸੀਸਾਂ ਲਈ। ਵਾਹਿਗੁਰੂ ਮੇਹਰ ਕਰੇ।

 

View this post on Instagram

 

A post shared by (@parmishverma)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button