ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਇੱਕ ਲੱਖ ਟਨ ਪਰਾਲੀ ਤੋਂ ਬਾਇਓ ਐਨਰਜੀ ਬਣਾਉਣ ਵਾਲੀ ਮਸ਼ਹੂਰ ਜਰਮਨ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰ ਲਿਖਿਆ ਕਿ “ਇੱਕ ਸਾਲ ਵਿੱਚ 1 ਲੱਖ ਟਨ ਪਰਾਲ਼ੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨੀ ਦੀ ਮਸ਼ਹੂਰ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ…ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ…ਜਰਮਨੀ ਦੀ ਇੰਡਸਟਰੀ ਪੰਜਾਬ ਵੱਲ..ਚੰਗੇ ਸੰਕੇਤ..।”
ਇੱਕ ਸਾਲ ਵਿੱਚ 1 ਲੱਖ ਟਨ ਪਰਾਲ਼ੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨੀ ਦੀ ਮਸ਼ਹੂਰ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ…ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ…ਜਰਮਨੀ ਦੀ ਇੰਡਸਟਰੀ ਪੰਜਾਬ ਵੱਲ..ਚੰਗੇ ਸੰਕੇਤ.. pic.twitter.com/Po8NRveLUu
— Bhagwant Mann (@BhagwantMann) October 18, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.