SportsTop News

ਪਹਿਲਵਾਨਾਂ ਦੇ ਮੁੱਦੇ ਤੇ ਕਿਸਾਨ ਕਰਨ ਜਾ ਰਹੇ ਅੱਜ ਮਹਾਂਪੰਚਾਇਤ

ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਖ਼ਿਲਾਫ਼ ਪਹਿਲਵਾਨਾਂ ਨੇ ਸਖ਼ਤ ਸੰਘਰਸ਼ ਕੀਤਾ ਪਰ ਪੁਲਸ ਨੇ ਓਹਨਾਂ ਦਾ ਧਰਨਾ ਉਖੇੜ ਦਿੱਤਾ ਪਰ ਹੁਣ ਵੀ ਕਈ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਸਰਕਾਰ ਵੱਲੋਂ ਸ਼ੁਰੂ ਕੀਤੀ ਪੁਲਿਸ ਜਾਂਚ ‘ਤੇ ਭਰੋਸਾ ਕਰਨ ਦੇ ਸੱਦੇ ਦੇ ਬਾਵਜੂਦ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ ਹੈ। ਇਸ ਮੁੱਦੇ ‘ਤੇ ਵਿਚਾਰ ਕਰਨ ਲਈ ਕਿਸਾਨ ਅੱਜ ‘ਮਹਾਂਪੰਚਾਇਤ’ ਕਰਨ ਜਾ ਰਹੇ ਹਨ। ਇਹ ਪਹਿਲਵਾਨ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ 23 ਅਪ੍ਰੈਲ ਤੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button