NewsBreaking NewsD5 specialPoliticsPunjab

ਪਹਿਲੀ ਵਾਰ ਗੁੱਸੇ ‘ਚ ਪ੍ਰਕਾਸ਼ ਸਿੰਘ ਬਾਦਲ (ਵੀਡੀਓ)

ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਹੁਣ ਕੋਲਿਆਂਵਾਲੀ ਦੇ ਹੱਕ ‘ਚ ਨਿੱਤਰ ਆਏ ਹਨ। ਕੋਲਿਆਂਵਾਲੀ ਮਾਮਲੇ ‘ਤੇ ਬੋਲਦੇ ਹੋਏ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੈਪਟਨ ਸਰਕਾਰ ਨੂੰ ਰੱਜ ਕੇ ਕੋਸਿਆ ਗਿਆ। ਬਾਦਲ ਸਾਬ੍ਹ ਨੇ ਤਾਂ ਇਥੇ ਤੱਕ ਆਖ ਦਿੱਤਾ ਕਿ ਕੈਪਟਨ ਸਰਕਾਰ ਨੇ ਝੂਠੇ ਮਾਮਲੇ ਦਰਜ ਕਰਨ ਵਿੱਚ ਸਾਡਾ ਕੋਈ ਵੀ ਮੰਤਰੀ ਨਹੀ ਛੱਡਿਆ। ਉਨ੍ਹਾ ਕਿਹਾ ਕਿ ਦਿਆਲ ਸਿੰਘ ਕੋਲਿਆਂਵਾਲੀ ‘ਤੇ ਵਿਜੀਲੈਂਸ ਵੱਲੋਂ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਲਿਆਂਵਾਲੀ ਜਲਦ ਹੀ ਆਤਮ ਸਮਰਪਣ ਕਰ ਦੇਣਗੇ।

Read Also ਬਾਦਲ ਵੀ ਹੈਰਾਨ, ਫ਼ਖ਼ਰ-ਏ-ਕੌਮ ਤੋਂ ਬਾਅਦ ਹੁਣ ਫ਼ਖ਼ਰ-ਏ-ਸੰਸਾਰ | Big News

ਦੱਸਣਯੋਗ ਇਹ ਵੀ ਹੈ ਕਿ ਦਿਆਲ ਸਿੰਘ ਕੋਲਿਆਂਵਾਲੀ ਉਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੈ ਤੇ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਅਦਾਲਤ ਨੇ ਕੋਲਿਆਂਵਾਲੀ ਨੂੰ ਆਤਮ ਸਮਰਪਣ ਕਰਨ ਲਈ ਆਖਿਆ ਹੋਇਆ ਹੈ ਤੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੁਣ ਕੋਲਿਆਂਵਾਲੀ ‘ਤੇ ਗ੍ਰਿਫ਼ਤਾਰੀ ਦੇ ਬੱਦਲ ਮੰਡਰਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button