SportsTop News

ਪਹਿਲੇ ਇਕ ਦਿਨਾਂ ਮੈਚ ‘ਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਦੌੜਾਂ ਨਾਲ ਹਰਾਇਆ 

ਨਵੀਂ ਦਿੱਲੀ : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਲਖਨਊ ਦੇ ਏਕਾਨਾ ਸਟੇਡੀਅਮ ‘ਚ ਖੇਡਿਆ ਗਿਆ। ਲਖਨਊ ‘ਚ ਖੇਡੇ ਗਏ ਇਸ ਰੋਮਾਂਚਕ ਮੈਚ ‘ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 9 ਦੌੜਾਂ ਨਾਲ ਹਰਾਇਆ।

MLA ਨਰਿੰਦਰ ਕੌਰ ਭਰਾਜ ਦਾ ਵਿਆਹ, ਡਾ. ਗੁਰਪ੍ਰੀਤ ਕੌਰ ਨੇ ਦਿੱਤੀ ਵੱਖਰੇ ਅੰਦਾਜ਼ ‘ਚ ਵਧਾਈ, ਲੱਗੀਆਂ ਰੌਣਕਾਂ

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ 249 ਦੌੜਾਂ ਬਣਾਈਆਂ। ਜਿਸ ਦੇ ਜਵਾਬ ‘ਚ ਭਾਰਤੀ ਟੀਮ 240 ਦੌੜਾਂ ਹੀ ਬਣਾ ਸਕੀ ਅਤੇ 9 ਦੌੜਾਂ ਨਾਲ ਮੈਚ ਹਾਰ ਗਈ। ਦੂਜੇ ਪਾਸੇ ਭਾਰਤੀ ਟੀਮ ਦੇ ਕਪਤਾਨ ਸ਼ਿਖਰ ਧਵਨ ਨੇ ਅਫਰੀਕਾ ਖਿਲਾਫ਼ ਮਿਲੀ ਹਾਰ ਤੋਂ ਬਾਅਦ ਵੱਡੀ ਗੱਲ ਕਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button