Breaking NewsD5 specialIndiaNewsPunjab

ਪਾਕਿਸਤਾਨੀ ਨੌਜਵਾਨ ਨੇ LIVE ਹੋ ਕੇ ਦੱਸੀ ਹਕੀਕਤ | Nankana Sahib ਕਾਂਡ ਦਾ ਸੱਚ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ‘ਚ ਬੀਤੇ ਦਿਨ ਜ਼ੋਰਦਾਰ ਹੰਗਾਮਾ ਹੋਇਆ। ਸੈਂਕੜੇ ਮੁਜ਼ਾਹਰਾਕਾਰੀਆਂ ਨੇ ਗੁਰਦੁਆਰਾ ਸਾਹਿਬ ‘ਤੇ ਪੱਥਰਬਾਜ਼ੀ ਕੀਤੀ ਅਤੇ ਸ਼ਰੇਆਮ ਸਿੱਖ ਭਾਈਚਾਰੇ ਨੂੰ ਲਲਕਾਰਿਆ। ਜਾਣਕਾਰੀ ਮੁਤਾਬਕ ਜੁੰਮੇ ਦੀ ਨਮਾਜ਼ ਤੋਂ ਬਾਅਦ ਭੀੜ ਨੇ ਗੁਰਦੁਆਰਾ ਨਨਕਾਣਾ ਸਾਹਿਬ ਅੱਗੇ ਸਿੱਖਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਨਕਾਣਾ ਸਾਹਿਬ ਦਾ ਨਾਮ ਤੱਕ ਬਦਲਣ ਦੀ ਚੇਤਾਵਨੀ ਦਿੱਤੀ।

ਪਾਕਿਸਤਾਨੀ ਨੌਜਵਾਨ ਨੇ LIVE ਹੋ ਕੇ ਦੱਸੀ ਹਕੀਕਤ | Nankana Sahib ਕਾਂਡ ਦਾ ਸੱਚ

ਜਿਸ ਕਾਰਨ ਸਿੱਖਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਵੱਜੀ ਹੈ।ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਅਤੇ ਹੋਰ ਮੈਂਬਰਾਂ ਨੇ ਇਮਰਾਨ ਸਰਕਾਰ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button