InternationalBreaking NewsD5 specialNewsTop News
ਪਾਕਿਸਤਾਨੀ ਪੀ.ਐਮ. ‘ਤੇ ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਨੇ ਨਿਸ਼ਾਨੇ ਸਾਧੇ
ਕਾਬੁਲ: ਦੁਨੀਆ ਨੂੰ ਅਫ਼ਗਾਨਿਸਤਾਨ ਮਾਮਲੇ ‘ਤੇ ਗਿਆਨ ਦੇਣ ਵਾਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ Imran Khan ‘ਤੇ ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨੇ ਨਿਸ਼ਾਨੇ ਸਾਧੇ ਹਨ। ਹਾਮਿਦ ਕਰਜ਼ਈ ਨੇ ਇਮਰਾਨ ਖਾਨ ਵਿਰੁੱਧ ਇੱਕ ਬਿਆਨ ਦਿੱਤਾ ਹੈ ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਕਾਬੁਲ ਦੇ ਅੰਦਰੂਨੀ ਮਾਮਲਿਆਂ ਵਿੱਚ ਪਾਕਿ ਦਾ ਦਖਲ ਦੇਣ ਦਾ ਕੋਈ ਮਤਲਬ ਨਹੀਂ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.