Breaking NewsD5 specialIndiaNewsPoliticsPunjab

ਪਾਕਿਸਤਾਨੀ ਫੌਜ ਮੁਖੀ ਨੂੰ ਕੈਪਟਨ ਦਾ ਖੁੱਲ੍ਹਾ ਚੈਂਲੰਜ, ਗਰਮ ਹੋ ਗਏ ਕੈਪਟਨ ਕਹਿੰਦਾ ਵੜ੍ਹਕੇ ਦੇਖੇ ਪੰਜਾਬ (ਵੀਡੀਓ)

ਚੰਡੀਗੜ੍ਹ ਬੀਤੇ ਦਿਨ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਦੌਰਾਨ ਸ਼ਰਧਾਂਜਲੀ ਦਿੱਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਹਮਲੇ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਨਿਖੇਧੀ ਕਰਦਿਆਂ ਕੈਪਟਨ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਬਾਜਵਾ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਸ ਦੀ ਹਿੰਮਤ ਹੈ ਤਾਂ ਪੰਜਾਬ ‘ਚ ਵੜ ਕੇ ਦਿਖਾਵੇ।

Read Also ਕੈਪਟਨ ਦੇ ਮੰਤਰੀ ਦੀ ਕਰਤੂਤ ਵੇਖਲੋ! ਸਰਕਾਰੀ ਮੈਡਮ ਨੂੰ ਰੱਜ ਕੇ ਬੇਇਜ਼ਤ ਕੀਤਾ |

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਅਜਿਹੀਆਂ ਹਰਕਤਾਂ ਹੁਣ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਦੱਸ ਦਈਏ ਕਿ ਹੁਣ ਤੱਕ 44 ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ ਤੇ ਹਾਲੇ ਵੀ ਕਈ ਜਵਾਨਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਪਿਛਲੇ ਕਈ ਸਾਲਾਂ ਦੌਰਾਨ ਇਹ ਜੰਮੂ ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਬਣ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button