ਪਾਕਿਸਤਾਨ ਗਏ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਦੀ ਸਖਤ ਨਿਖੇਧੀ ਕੀਤੀ ਹੈ। ਪਾਕਿਸਤਾਨ ਦੇ ਦੌਰੇ ‘ਤੇ ਗਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਨੀਵਾਰ ਸਵੇਰੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ। ਉਨ੍ਹਾ ਨੇ ਸ਼੍ਰੀ ਕਰਤਾਰਪੁਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਕਿਹਾ ਕਿ ਜਦੋਂ ਕੋਈ ਹਿੰਦੂ,ਮੁਸਲਮਾਨ, ਈਸਾਈ ਆਪਣੇ ਧਰਮ ਅਸਾਤਾਨਾਂ ਤੇ ਜਾ ਕੇ ਅੱਤਵਾਦੀ ਨਹੀਂ ਬਣਦਾ ਤਾਂ ਇਕ ਸਿੱਖ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਮੱਥਾ ਟੇਕ ਕੇ ਪਰਤਣ ਤੋਂ ਬਾਅਦ, ਉਹ ਅੱਤਵਾਦੀ ਕਿਵੇਂ ਹੋ ਸਕਦਾ ਹੈ?
Pakistan ਗਏ jathedar Harpreet Singh ਦਾ ਵੱਡਾ ਬਿਆਨ, ‘ਮੈਂ ਅੱਤਵਾਦੀ ਬਣਨ ਲਈ ਤਿਆਰ’
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵਿਹੜੇ ਤੋਂ ਭੇਜੀ ਗਈ ਇੱਕ ਵੀਡੀਓ ਵਿੱਚ ਸਥਾਨਕ ਸਿੱਖਾਂ ਨੂੰ ਮਿਲੇ ਜਿੱਥੇ ਉਨ੍ਹਾਂ ਨੇ ਕਿਹਾ ਕਿ ਜੇਕਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸਿੱਖਾਂ ਨੂੰ ਅੱਤਵਾਦੀ ਕਿਹਾ ਜਾਂਦਾ ਹੈ ਤਾਂ ਸਿੱਖ ਅਜਿਹੇ ਅੱਤਵਾਦੀ ਬਣਨ ਲਈ ਸੌ ਵਾਰ ਤਿਆਰ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.