ਪਾਕਿਸਤਾਨ ‘ਚ ਇਸ ਵੱਡੇ ਐਵਾਰਡ ਨਾਲ ਹੋਵੇਗਾ ਸਿੱਧੂ ਮੂਸੇਵਾਲਾ ਦਾ ਸਨਮਾਨ
ਪਾਕਿਸਤਾਨ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਹੀ ਨਹੀਂ ਦੇਸ਼-ਵਿਦੇਸ਼ ‘ਚ ਵੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕਾ ਚ ਸੋਗ ਦੀ ਲਹਿਰ ਪੈਦਾ ਹੋ ਗਈ। ਇਸ ਮਗਰੋਂ ਪੂਰੀ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਉਸ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਰਹੀਆਂ। ਗੁਆਂਢੀ ਸੂਬੇ ਪਾਕਿਸਤਾਨ ਵਿਚ ਵੀ ਉਸ ਦੀ ਵੱਡੀ ਫੈਨ ਫਾਲੋਇੰਗ ਸੀ।
PWD ਤੋਂ ਹੋਈ ਵੱਡੀ ਗ਼ਲਤੀ! ਲੋਕਾਂ ਲਈ ਬਣੀ ਸਹੂਲਤ ਹੀ ਬਣੀ ਆਫ਼ਤ | D5 Channel Punjabi
ਉਸ ਦੇ ਗਾਣਿਆਂ ਕਰਕੇ ਉਹ ਉਥੇ ਦੇ ਲੋਕਾਂ ਦੇ ਦਿਲਾਂ ਵਿਚ ਵੱਸਿਆ ਹੋਇਆ ਹੈ। ਇਸੇ ਦੇ ਚੱਲਦਿਆਂ ਪਾਕਿਸਤਾਨ ਵਿਚ ਮਰਹੂਮ ਗਾਇਕ ਨੂੰ ਸਨਮਾਨ ਦਿੱਤਾ ਜਾਏਗਾ। ਪੰਜਾਬੀ ਜ਼ੁਬਾਨ ਨੂੰ ਉੱਚਾ ਚੁੱਕਣ ਲਈ ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਵੱਲੋਂ ਮਰਨ ਉਪਰੰਤ ‘ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ’ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਅੰਮ੍ਰਿਤ ਪ੍ਰੀਤਮ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਇਹ ਐਵਾਰਡ ਮਿਲਣ ਜਾ ਰਿਹਾ ਹੈ।
Sidhu Moose Wala,a martyred singer,who used to sung about collective miseries of our soul. The departed soul is going to be honoured in Pakistan with great respect as he is nominated with top medal
سدھو لئی موہ
ਸਿਧੂ ਮੂਸੇ ਵਾਲਾ ਪਾਕਿਸਤਾਨ ਤੈਨੂੰ ਭੁੱਲਿਆ ਨਹੀਂ pic.twitter.com/GvIbW7BW6V— ILYAS GHUMMAN (@ILYASGHUMMAN5) July 21, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.