Breaking NewsD5 specialInternationalNewsTop News

ਪਾਕਿਸਤਾਨ ‘ਚ ਮੰਦਿਰ ਅੰਦਰ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨਤੋੜ

ਕਰਾਚੀ: ਪਾਕਿਸਤਾਨ ਵਿਚ ਘੱਟ ਗਿਣਤੀ ਹਿੰਦੂਆਂ ‘ਤੇ ਅੱਤਿਆਚਾਰ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ‘ਤੇ ਭੰਨਤੋੜ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਕਰਾਚੀ ਦੇ ਇੱਕ ਮੰਦਿਰ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਨੂੰ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ।

ਲਓ Sukhbir Badal ਲੈ ਗਿਆ ਸਟੈਂਡ, Majithia ਨੂੰ ਨਹੀਂ ਜਾਣ ਦੇਵੇਗਾ Jail | LIVE | D5 Channel Punjabi

ਮੌਕੇ ‘ਤੇ ਮੌਜੂਦ ਸ਼ਰਧਾਲੂਆਂ ਨੇ ਇੱਕ ਦੋਸ਼ੀ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ, ਜਦਕਿ ਦੂਜਾ ਫਰਾਰ ਹੋ ਗਿਆ। ਹਿੰਦੂ ਸਮਾਜ ਦੇ ਲੋਕਾਂ ਨੇ ਇਸ ਘਟਨਾ ਦੇ ਵਿਰੋਧ ‘ਚ ਥਾਣੇ ‘ਚ ਪ੍ਰਦਰਸ਼ਨ ਕੀਤਾ ਅਤੇ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਬਾਅਦ ‘ਚ ਪੁਲਿਸ ਅਤੇ ਪਾਕਿਸਤਾਨੀ ਰੇਂਜਰਾਂ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕਰ ਲਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button