InternationalTop News
ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਵੱਡੀ ਰਾਹਤ
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜੱਜ ਦੀ ਮਾਣਹਾਨੀ ਦੇ ਮਾਮਲੇ ‘ਚ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਮਰਾਨ ਖਾਨ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
Kotakpura Firing Case : CM Mann ਦਾ ਵੱਡਾ Action, Sukhbir Badal ਫਸਿਆ ਕਸੂਤਾ | D5 Channel Punjabi
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸਲਾਮਾਬਾਦ ਵਿੱਚ ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਵਿੱਚ ਪੇਸ਼ ਹੋਣ ਤੋਂ ਬਾਅਦ ਇੱਕ ਜਨਤਕ ਰੈਲੀ ਵਿੱਚ ਸੈਸ਼ਨ ਜੱਜ ਜੇਬਾ ਚੌਧਰੀ ਨੂੰ ਧਮਕੀ ਦਿੱਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.