PunjabPunjabTop News

ਪਾਕਿਸਤਾਨ ਨੂੰ ਖੁਫ਼ੀਆ ਜਾਣਕਾਰੀ ਭੇਜਣ ਵਾਲੇ 7 ਮਈ ਤੱਕ ਪੁਲਿਸ ਰਿਮਾਂਡ ਤੇ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅਪੂਰਨ ਮਾਹੌਲ ਦੌਰਾਨ ਵਟਸਐਪ ਜਰੀਏ ਫ਼ੌਜੀ ਛਾਉਣੀ ਦੇ ਖੇਤਰਾਂ ਅਤੇ ਏਅਰਬੇਸ ਦੀ ਸੰਵੇਦਨਸ਼ੀਲ ਜਾਣਕਾਰੀ ਗੁਆਂਢੀ ਮੁਲਕ ਦੀ ਖ਼ੁਫ਼ੀਆ ਏਜੰਸੀ ਆਈ.ਐੱਸ.ਆਈ ਦੇ ਏਜੰਟਾਂ ਨੂੰ ਭੇਜਣ ਵਾਲੇ 2 ਜਾਸੂਸਾਂ ਫਲਕਸ਼ੇਰ ਮਸੀਹ ਅਤੇ ਸੂਰਜ ਮਸੀਹ ਨੂੰ ਅਜਨਾਲਾ ਪੁਲਸ ਵਲੋਂ ਗ੍ਰਿਫ਼ਤਾਰ ਕਰਨ ਉਪਰੰਤ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਨੂੰ 7 ਮਈ ਤੱਕ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button