Breaking NewsD5 specialInternationalNewsTop News

ਪਾਕਿਸਤਾਨ ਨੇ ਅਫਗਾਨਿਸਤਾਨ ਨੂੰ ਕਣਕ ਭੇਜਣ ਦੀ ਭਾਰਤ ਦੀ ਪੇਸ਼ਕਸ਼ ਨੂੰ ਠੁਕਰਾਇਆ

ਇਸਲਾਮਾਬਾਦ: ਪਾਕਿਸਤਾਨ ਭਾਰਤ ਨੂੰ ਲੈ ਕੇ ਆਪਣੀਆਂ ਹਰਕਤਾਂ ਤੋਂ ਕਦੇ ਨਹੀਂ ਹਟਿਆ, ਹੁਣ ਉਸ ਨੇ ਭਾਰਤ ਦੇ ਇੱਕ ਹੋਰ ਪ੍ਰਸਤਾਵ ਨੂੰ ਠੁਕਰਾ ਦਿੱਤਾ। ਦਰਅਸਲ, ਭਾਰਤ ਵੱਲੋਂ ਪਾਕਿਸਤਾਨ ਦੇ ਵਾਹਗਾ ਸਰਹੱਦ ਰਾਹੀਂ ਭਾਰਤੀ ਜਾਂ ਅਫ਼ਗਾਨ ਟਰੱਕਾਂ ਰਾਹੀਂ ਅਫ਼ਗਾਨਿਸਤਾਨ ਨੂੰ 50 ਹਜ਼ਾਰ ਟਨ ਕਣਕ ਭੇਜਣ ਦਾ ਪ੍ਰਸਤਾਵ ਦਿੱਤਾ ਸੀ, ਜਿਸ ਨੂੰ ਪਾਕਿਸਤਾਨ ਨੇ ਠੁਕਰਾ ਦਿੱਤਾ ਹੈ।

ਕੇਜਰੀਵਾਲ ਨੂੰ ਮਿਲੀ ਵੱਡੀ ਸਪੋਟ, ਪੱਟ ਲਏ ਬਾਦਲਾਂ ਦੇ ਖਾਸ ਬੰਦੇ || D5 Channel Punjabi

ਭਾਰਤ ਨੇ ਕਿਹਾ ਕਿ ਪਾਕਿਸਤਾਨ ਰਾਹੀਂ ਅਫਗਾਨਿਸਤਾਨ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਪਾਕਿਸਤਾਨ ਨਾਲ ਗੱਲਬਾਤ ਚੱਲ ਰਹੀ ਹੈ। ਭਾਰਤ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਮਾਨਵਤਾਵਾਦੀ ਸਹਾਇਤਾ ਦੀ ਸਪੁਰਦਗੀ ‘ਤੇ ਕੋਈ ਸ਼ਰਤ ਨਹੀਂ ਹੋਣੀ ਚਾਹੀਦੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button