Breaking NewsD5 specialNewsSportsTop News

ਪਾਕਿਸਤਾਨ ਨੇ ਭਾਰਤ ਨੂੰ 2 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ: ਦੁਬਈ ਵਿੱਚ ਅੰਡਰ-19 ਏਸ਼ੀਆ ਕੱਪ ਦੇ ਗਰੁੱਪ-ਏ ਦਾ ਮੁਕਾਬਲਾ ਹੋਇਆ। ਇਹ ਮੁਕਾਬਲਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਇਆ। ਦੁਬਈ ਵਿੱਚ ਹੋਏ ਇਸ ਮੁਕਾਬਲੇ ਵਿੱਚ ਪਾਕਿਸਤਾਨ ਨੇ ਭਾਰਤ ਨੂੰ ਹਰਾ ਦਿੱਤਾ। Zeeshan Zameer ਵੱਲੋਂ ਸ਼ਾਨਦਾਰ ਗੇਂਦਬਾਜ਼ੀ ਕੀਤੀ ਗਈ।

Amritsar News: ਪ੍ਰਸ਼ਾਸਨ ਨੇ ਨਹੀਂ ਲਿਆ ਕੋਈ ਸਬਕ, Amritsar Court Complex ਦਾ ਦੇਖ ਲਓ ਹਾਲ| D5 Channel Punjabi

Mohammad Shahzad ਦੀ ਬਿਹਤਰੀਨ ਪਾਰੀ ਦੇ ਦਮ ’ਤੇ ਪਾਕਿਸਤਾਨ ਅੰਡਰ-19 ਟੀਮ ਨੇ ਭਾਰਤ ਨੂੰ 2 ਵਿਕਟਾਂ ਨਾਲ ਹਰਾਇਆ। ਮਿਲੀ ਜਾਣਕਾਰੀ ਮੁਤਾਬਿਕ ਪਾਕਿਸਤਾਨ ਨੇ ਟਾੱਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਭਾਰਤੀ ਟੀਮ 49 ਓਵਰਾਂ ਵਿੱਚ 237 ਦੌੜਾਂ ਬਣਾ ਕੇ ਆਊਟ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button