Breaking NewscanadaD5 specialInternationalNewsTop News

ਪਾਕਿਸਤਾਨ ਨੈਸ਼ਨਲ ਅਸੈਂਬਲੀ ਦੇ ਸਾਬਕਾ ਮੈਂਬਰ ਵੱਲੋਂ ਸ਼ਹੀਦੀ ਸਭਾ ਮੌਕੇ ਖ਼ਾਸ ਸੰਦੇਸ਼

ਵੈਨਕੂਵਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜਿਸ ਪਰਿਵਾਰ ਨੇ ਰਾਏਕੋਟ ਵਿਖੇ ਠਹਿਰਾਇਆ ਸੀ ਉਸ ਪਰਿਵਾਰ ਦੇ ਵਾਰਿਸ Rai Aziz Ullah Khan ਜੋਂ ਕਿ ਪਾਕਿਸਤਾਨ ਨੈਸ਼ਨਲ ਅਸੈਂਬਲੀ ਦੇ ਸਾਬਕਾ ਮੈਂਬਰ ਹਨ ਉਨ੍ਹਾਂ ਨੇ ਸ਼ਹੀਦੀ ਸਭਾ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਨੇ ਕੈਨੇਡਾ ਦੇ ਸਰੀ ਤੋਂ ਇੱਕ ਵਿਸ਼ੇਸ਼ ਸੰਦੇਸ਼ ਦਿੱਤਾ ਹੈ।

Breaking News : ਕਿਸਾਨਾਂ ਦੀ Party ਦੀ ਅਸਲੀਅਤ, BJP ਨਾਲ ਸਮਝੌਤਾ? | D5 Channel Punjabi

ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ 4 ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਕੁਰਬਾਨੀ ਸਾਨੂੰ ਹੱਕ, ਸੱਚ ਅਤੇ ਇਨਸਾਫ਼ ਦੀ ਜੰਗ ਲੜਨ ਦੀ ਪ੍ਰੇਰਨਾ ਦਿੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਮੇਰੀ ਜ਼ਿੰਦਗੀ ਦਾ ਸਭ ਤੋਂ ਵਧੀਆ ਸਾਲ 2004 ਸੀ, ਜਦੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਤੀਜੀ ਸ਼ਤਾਬਦੀ ਸਮੇਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਡੇ ਪੁਰਖਿਆਂ ਨੂੰ ਬਖ਼ਸ਼ੀ ਬਖ਼ਸ਼ਿਸ਼ ਗੰਗਾ ਸਾਗਰ ਜੀ ਦੇ ਦਰਸ਼ਨਾਂ ਲਈ ਵਿਸ਼ੇਸ਼ ਤੌਰ ’ਤੇ ਬੁਲਾਇਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button