InternationalTop News

ਪਾਕਿਸਤਾਨ ਸਰਕਾਰ ਦੀ ਅਲੋਚਨਾ ਕਰਨ ‘ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਹਿਰਾਸਤ ‘ਚ

ਇਸਲਾਮਾਬਾਦ : ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਦੇਸ਼ ਦੇ ਇਕ ਮਸ਼ਹੂਰ ਚੈਨਲ ‘ਤੇ ਵੱਡੀ ਕਾਰਵਾਈ ਕਰਦੇ ਹੋਏ ਇਸ ਦੇ ਪ੍ਰਸਾਰਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇੰਨਾ ਹੀ ਨਹੀਂ ਇਸ ਚੈਨਲ ਦੇ ਇੱਕ ਮਸ਼ਹੂਰ ਪੱਤਰਕਾਰ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Khabran Da Sira : BJP ਦਾ ਸਫ਼ਾਇਆ, 164 MLA ਬਾਹਰ? PM ਦੀ ਜਾਊ ਕੁਰਸੀ? ਬੰਦੀ ਆਉਣਗੇ ਬਾਹਰ | D5 Channel Punjabi

ਦੱਸਿਆ ਜਾ ਰਿਹਾ ਹੈ ਕਿ ਸ਼ਾਹਬਾਜ਼ ਸ਼ਰੀਫ ਦੀ ਲੰਬੇ ਸਮੇਂ ਤੋਂ ਇਸ ਚੈਨਲ ‘ਤੇ ਟੇਢੀ ਨਜ਼ਰ ਸੀ ਅਤੇ ਇਸ ਚੈਨਲ ‘ਤੇ ਇਹ ਦੋਸ਼ ਵੀ ਲਗਾਏ ਗਏ ਹਨ ਕਿ ਉਹ ਸਿਰਫ ਇਮਰਾਨ ਖਾਨ ਦਾ ਸਮਰਥਨ ਕਰਨ ਵਾਲੀਆਂ ਖਬਰਾਂ ਹੀ ਦਿਖਾਉਂਦੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button